ਪੰਜਾਬ ‘ਚ ਨਗਰ ਨਿਗਮਾਂ ਤੇ ਕੌਂਸਲਾਂ ਲਈ ਚੋਣਾਂ 21 ਦਸੰਬਰ ਨੂੰ
– ਕਰੀਬ ਡੇਢ ਸਾਲ ਪਹਿਲਾਂ ਵੱਖ-ਵੱਖ ਨਿਗਮਾਂ ਤੇ ਕੌਂਸਲਾਂ ਦਾ ਖ਼ਤਮ ਹੋਇਆ ਸੀ ਕਾਰਜਕਾਲ ਚੰਡੀਗੜ੍ਹ, 11 ਦਸੰਬਰ (ਪੰਜਾਬ ਮੇਲ)- ਪੰਜਾਬ ਰਾਜ ਚੋਣ ਕਮਿਸ਼ਨ ਨੇ ਨਗਰ ਨਿਗਮਾਂ ਅਤੇ ਕੌਂਸਲਾਂ/ਨਗਰ ਪੰਚਾਇਤਾਂ ਲਈ ਚੋਣ ਪ੍ਰੋਗਰਾਮ ਐਲਾਨ ਦਿੱਤਾ ਹੈ। ਇਨ੍ਹਾਂ ਸਥਾਨਕ ਸ਼ਹਿਰੀ ਸੰਸਥਾਵਾਂ ਲਈ ਵੋਟਾਂ 21 ਦਸੰਬਰ ਨੂੰ ਪੈਣਗੀਆਂ। ਇਹ ਚੋਣਾਂ ਸੁਪਰੀਮ ਕੋਰਟ ਦੇ ਦਖ਼ਲ ਮਗਰੋਂ ਹੋ ਰਹੀਆਂ ਹਨ। […]