ਪੰਜਾਬ ਦੀਆਂ ਜੇਲ੍ਹਾਂ ਨੂੰ ਮਿਲੇਗੀ ‘ਵੀ ਕਵਚ’ ਜੈਮਰ ਦੀ ਸੁਰੱਖਿਆ
– ਸੂਬਾ ਸਰਕਾਰ ਨੂੰ Jammer ਖਰੀਦਣ ਦੀ ਮਿਲੀ ਪ੍ਰਵਾਨਗੀ – ਜੇਲ੍ਹਾਂ ‘ਚ ਮੋਬਾਈਲ ਫੋਨਾਂ ਦੀ ਹੁੰਦੀ ਦੁਰਵਰਤੋਂ ਨੂੰ ਪਵੇਗੀ ਠੱਲ੍ਹ ਚੰਡੀਗੜ੍ਹ, 11 ਦਸੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਨੂੰ ਸੂਬੇ ਭਰ ਦੀਆਂ ਜੇਲ੍ਹਾਂ ‘ਚ ‘ਵੀ ਕਵਚ’ ਜੈਮਰ ਲਾਉਣ ਦੀ ਪ੍ਰਵਾਨਗੀ ਮਿਲ ਗਈ ਹੈ। ਗ੍ਰਹਿ ਮੰਤਰਾਲੇ ਨੇ ਪੁਸ਼ਟੀ ਕੀਤੀ ਹੈ ਕਿ ਪ੍ਰਾਜੈਕਟ ਲਈ ਅਗਾਊਂ ਪ੍ਰਵਾਨਗੀ ਅਗਸਤ ਤੇ […]