ਈ.ਡੀ. ਵੱਲੋਂ ਕੇਜਰੀਵਾਲ ਦੇ ਪੀ.ਏ. ਤੇ ਦੁਰਗੇਸ਼ ਪਾਠਕ ਕੋਲੋਂ ਪੁੱਛ-ਪੜਤਾਲ
ਨਵੀਂ ਦਿੱਲੀ, 9 ਅਪ੍ਰੈਲ (ਪੰਜਾਬ ਮੇਲ)- ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ ਬਿਭਵ ਕੁਮਾਰ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਦੁਰਗੇਸ਼ ਪਾਠਕ ਕੋਲੋਂ ਪੁੱਛ-ਪੜਤਾਲ ਕੀਤੀ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੇਜਰੀਵਾਲ ਦੇ ਪੀ.ਏ. ਅਤੇ ਵਿਧਾਇਕ ਦੇ […]