ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਅਹਿਮ ਮੀਟਿੰਗ ਹੋਈ
ਸੈਕਰਾਮੈਂਟੋ, 27 ਨਵੰਬਰ (ਪੰਜਾਬ ਮੇਲ)- ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਾਹਿਬ ਸੰਤ ਸਾਗਰ, ਸੈਕਰਾਮੈਂਟੋ ਵਿਖੇ ਹੋਈ। ਮੀਟਿੰਗ ਦੌਰਾਨ ਜਿੱਥੇ ਸਭਾ ਬਾਰੇ ਵਿਚਾਰ-ਵਟਾਂਦਰੇ ਹੋਏ, ਉਥੇ ਕਵੀ ਸੰਮੇਲਨ ਵੀ ਹੋਇਆ। ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਐਲਕ ਗਰੋਵ ਸਿਟੀ ਦੀ ਮੇਅਰ ਬੌਬੀ ਸਿੰਘ ਐਲਨ ਵੀ ਪਹੁੰਚੀ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਸਭਾ ਦੇ ਸਕੱਤਰ ਗੁਰਜਤਿੰਦਰ […]