ਪੰਜਾਬੀ ਬਹੁਗਿਣਤੀ ਵਾਲੇ ਇਲਾਕੇ ਸਰੀ ਸੈਂਟਰਲ ‘ਚ ਰਿਹਾਇਸ਼ੀ ਘਰ ‘ਤੇ ਚੱਲੀਆਂ ਗੋਲੀਆਂ
ਸਰੀ ਪੁਲਿਸ ਨੇ ਜਾਂਚ ਆਰੰਭੀ ਸਰੀ, 14 ਅਪ੍ਰੈਲ (ਪੰਜਾਬ ਮੇਲ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ‘ਚ ਪੰਜਾਬੀ ਅਤੇ ਭਾਰਤੀ-ਕੈਨੇਡੀਅਨ ਭਾਈਚਾਰੇ ਦੀ ਸੰਘਣੀ ਆਬਾਦੀ ਵਾਲੇ ਇਲਾਕੇ ‘ਸਰੀ ਸੈਂਟਰਲ’ ਵਿਚ ਇੱਕ ਰਿਹਾਇਸ਼ੀ ਘਰ ‘ਤੇ ਗੋਲੀਆਂ ਚੱਲਣ ਦੀ ਘਟਨਾ ਵਾਪਰੀ ਹੈ, ਜਿਸ ਦੀ ਜਾਂਚ ਸਰੀ ਪੁਲਿਸ ਸਰਵਿਸ ਵੱਲੋਂ ਕੀਤੀ ਜਾ ਰਹੀ ਹੈ। ਇਹ ਘਟਨਾ 95 ਐਵੇਨਿਊ ਅਤੇ 127 […]