ਹਾਈ ਕੋਰਟ ਵੱਲੋਂ ਭਰਤ ਇੰਦਰ ਚਾਹਲ ਨੂੰ ਅਗਾਊਂ ਜ਼ਮਾਨਤ ਤੋਂ ਇਨਕਾਰ
ਚੰਡੀਗੜ੍ਹ, 10 ਅਕਤੂਬਰ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਮੁਲਜ਼ਮ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਬੈਂਚ ਨੇ ਚਾਹਲ ਵੱਲੋਂ ਜ਼ਮਾਨਤ ਦੀ ਅਰਜ਼ੀ ‘ਚ ਦਿੱਤੀ ਵਡੇਰੀ ਉਮਰ ਹੋਣ ਦੀ ਦਲੀਲ ਨੂੰ ਦਰਕਿਨਾਰ ਕਰ ਦਿੱਤਾ […]