ਨਵਜੋਤ ਸਿੱਧੂ ਦਾ ‘ਕੈਂਸਰ ਵਿਰੋਧੀ’ ਨੁਸਖ਼ਾ ਕੈਨੇਡਾ ‘ਚ ਵਾਇਰਲ
-ਸ਼ੱਕੀ ਮਰੀਜ਼ਾਂ ਦੇ ਮਨਾਂ ‘ਚ ਉਮੀਦ ਦੀ ਕਿਰਨ ਜਾਗੀ ਵੈਨਕੂਵਰ, 26 ਨਵੰਬਰ (ਪੰਜਾਬ ਮੇਲ)- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੇ ਖਾਣ-ਪੀਣ ਵਿਚ ਬਦਲਾਅ ਕਰ ਕੇ ਕੈਂਸਰ ਮੁਕਤ ਹੋ ਜਾਣ ਦੀ ਵੀਡੀਓ ਕੈਨੇਡਾ ਵਿਚ ਵਾਇਰਲ ਹੋਣ ਦੇ ਨਾਲ-ਨਾਲ ਕੈਂਸਰ ਪੀੜਤ ਮਰੀਜ਼ਾਂ ਵਲੋਂ ਉਸ ਨੁਸਖ਼ੇ ਉੱਤੇ ਅਮਲ ਕੀਤੇ ਜਾਣ ਦਾ ਪਤਾ ਲੱਗਾ ਹੈ। ਆਖਿਆ […]