ਕਮਲਾ ਹੈਰਿਸ ਰਾਸ਼ਟਰਪਤੀ ਬਣਨ ਦੇ ਯੋਗ : ਜੋਅ ਬਾਇਡਨ
ਵਾਸ਼ਿੰਗਟਨ, 13 ਜੁਲਾਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੇਸ਼ ਦੀ ਅਗਵਾਈ ਕਰਨ ਲਈ ”ਯੋਗ” ਹਨ। ਬਾਇਡਨ ਨੇ ਵੀਰਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ ਵਿਚ ਕਿਹਾ, ”ਸ਼ੁਰੂ ਤੋਂ ਹੀ, ਮੈਨੂੰ ਇਸ ਬਾਰੇ ਕੋਈ ਸ਼ੱਕ ਨਹੀਂ ਰਿਹਾ ਹੈ। ਉਹ ਰਾਸ਼ਟਰਪਤੀ ਬਣਨ ਦੇ ਯੋਗ ਹਨ। ਇਸ ਲਈ ਮੈਂ […]