ਗੁਜਰਾਤ ਦੇ ਕਛ ਵਿੱਚ 3.4 ਤੀਬਰਤਾ ਦਾ ਭੂਚਾਲ
ਅਹਿਮਦਾਬਾਦ, 3 ਨਵੰਬਰ (ਪੰਜਾਬ ਮੇਲ)- ਗੁਜਰਾਤ ਦੇ ਕਛ ਜ਼ਿਲ੍ਹੇ ਵਿੱਚ ਅੱਜ ਤੜਕੇ 3.4 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਵਿਗਿਆਨ ਖੋਜ ਸੰਸਥਾ (ਆਈਐੱਸਆਰ) ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਭੂਚਾਲ ਨਾਲ ਜ਼ਿਲ੍ਹੇ ਵਿੱਚ ਜਾਨ-ਮਾਲ ਦੇ ਕਿਸੇ ਤਰ੍ਹਾਂ ਦਾ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ। ਗਾਂਧੀਨਗਰ ਸਥਿਤ ਆਈਐੱਸਆਰ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਤੜਕੇ […]