ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਦੇ ਅਹੁਦੇ ਲਈ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਐਲਾਨਿਆ
ਜਲੰਧਰ, 18 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਅੱਜ ਜਲੰਧਰ ਵਿਚ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਐੱਸ.ਜੀ.ਪੀ.ਸੀ. ਚੋਣਾਂ ਸਮੇਤ ਕਈ ਹੋਰ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਬਾਗੀ ਧੜੇ ਨੇ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਦੇ ਅਹੁਦੇ ਦੀਆਂ ਚੋਣਾਂ ਨੂੰ ਲੈ ਕੇ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਬਾਗੀ ਧੜੇ ਵੱਲੋਂ ਬੀਬੀ ਜਾਗੀਰ ਕੌਰ […]