ਜਗਮੀਤ ਸਿੰਘ ਦੀ ਐੱਨਡੀਪੀ ਨੇ ਟਰੂਡੋ ਸਰਕਾਰ ਤੋਂ ਹਮਾਇਤ ਵਾਪਸ ਲਈ
ਓਟਵਾ, 5 ਸਤੰਬਰ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਸਰਕਾਰ ਨੂੰ ਉਦੋਂ ਜ਼ੋਰਦਾਰ ਝਟਕਾ ਲੱਗਾ ਜਦੋਂ ਇਸ ਘੱਟਗਿਣਤੀ ਸਰਕਾਰ ਦੀ ਹਮਾਇਤ ਕਰ ਰਹੀ ਜਗਮੀਤ ਸਿੰਘ ਦੀ ਅਗਵਾਈ ਵਾਲੀ ਨਿਊ ਡੈਮੋਕ੍ਰੈਟਿਕ ਪਾਰਟੀ (ਐੱਨਡੀਪੀ) ਨੇ ਸਰਕਾਰ ਤੋਂ ਹਮਾਇਤ ਵਾਪਸ ਲੈ ਲਈ। ਇਸ ਘਟਨਾ ਨਾਲ ਟਰੂਡੋ ਸਰਕਾਰ ਦੀ ਸਥਿਤੀ ਡਾਵਾਂਡੋਲ ਹੋ ਗਈ ਹੈ ਅਤੇ […]