ਫੁੱਟਬਾਲ ਮੈਚ ਦੌਰਾਨ ਮਚੀ ਭਾਜੜ ‘ਚ ਬੱਚਿਆਂ ਸਮੇਤ ਕਈ ਲੋਕਾਂ ਦੀ ਮੌਤ
ਕੋਨਾਕਰੀ/ਗਿਨੀ, 2 ਦਸੰਬਰ (ਪੰਜਾਬ ਮੇਲ)- ਅਫਰੀਕੀ ਦੇਸ਼ ਗਿਨੀ ਦੇ ਸਭ ਤੋਂ ਵੱਡੇ ਸ਼ਹਿਰ ਵਿਚ ਭੀੜ ਨਾਲ ਭਰੇ ਸਟੇਡੀਅਮ ਵਿਚ ਫੁੱਟਬਾਲ ਮੈਚ ਦੌਰਾਨ ਹੋਈ ਝੜਪ ਮਗਰੋਂ ਮਚੀ ਭਾਜੜ ਵਿਚ ਬੱਚਿਆਂ ਸਮੇਤ ਕਈ ਫੁੱਟਬਾਲ ਪ੍ਰਸ਼ੰਸਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਸਥਾਨਕ ਮੀਡੀਆ ਅਤੇ ਸਿਆਸੀ ਪਾਰਟੀਆਂ ਦੇ ਗੱਠਜੋੜ ਨੇ ਦੱਸਿਆ ਕਿ ਸੁਰੱਖਿਆ ਬਲਾਂ […]