ਦਿੱਲੀ ਹਾਈ ਕੋਰਟ ਵੱਲੋਂ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੁਕਮ ‘ਤੇ ਅੰਤਰਿਮ ਰੋਕ
ਨਵੀਂ ਦਿੱਲੀ, 21 ਜੂਨ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਦੇ 20 ਜੂਨ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਈ.ਡੀ. ਦੀ ਪਟੀਸ਼ਨ ‘ਤੇ […]