ਕੈਨੇਡਾ ਦੇ ਨਵੇਂ ਹੁਕਮਾਂ ਕਾਰਨ ਭਾਰਤੀ ਯਾਤਰੀਆਂ ਦੀਆਂ ਵਧੀਆਂ ਮੁਸ਼ਕਿਲਾਂ
ਟੋਰਾਂਟੋ, 20 ਨਵੰਬਰ (ਪੰਜਾਬ ਮੇਲ)-ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ‘ਚ ਚੱਲ ਰਹੀ ਖਟਾਸ ਵਿਚਕਾਰ ਕੈਨੇਡਾ ਸਰਕਾਰ ਨੇ ਇਕ ਹੋਰ ਨਵਾਂ ਹੁਕਮ ਜਾਰੀ ਕੀਤਾ ਹੈ, ਜਿਸ ਕਾਰਨ ਕੈਨੇਡਾ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਦਰਅਸਲ ਕੈਨੇਡਾ ਸਰਕਾਰ ਨੇ ਕੈਨੇਡਾ ਤੋਂ ਭਾਰਤ ਆਉਣ ਵਾਲੇ ਲੋਕਾਂ ਲਈ ਵਾਧੂ ਸੁਰੱਖਿਆ ਜਾਂਚ ਕਰਵਾਉਣ ਦਾ […]