ਪੰਜਾਬ: ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਤੇ ਸਰਕਾਰ ਵਿਚਾਲੇ ਰੇੜਕਾ ਖਤਮ
ਫਗਵਾੜਾ, 27 ਅਕਤੂਬਰ (ਪੰਜਾਬ ਮੇਲ)- ਪੰਜਾਬ ’ਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਤੇ ਪੰਜਾਬ ਸਰਕਾਰ ਦਰਮਿਆਨ ਅੱਜ ਸਹਿਮਤੀ ਬਣ ਗਈ ਹੈ ਤੇ ਕਿਸਾਨਾਂ ਨੇ ਹੁਣ ਪੰਜਾਬ ਭਰ ਵਿਚ ਜਾਮ ਕੀਤੇ ਹਾਈਵੇਅ ਖੋਲ੍ਹਣ ਦਾ ਫ਼ੈਸਲਾ ਕਰ ਦਿੱਤਾ ਹੈ। ਇਥੋਂ ਦੇ ਇਕ ਹੋਟਲ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਤੇ […]