ਆਬਕਾਰੀ ਨੀਤੀ ਮਾਮਲਾ: ਈ.ਡੀ. ਵੱਲੋਂ ਕੇਜਰੀਵਾਲ ਖ਼ਿਲਾਫ਼ ਦਾਇਰ ਚਾਰਜਸ਼ੀਟ ਦਾ ਅਦਾਲਤ ਵੱਲੋਂ ਨੋਟਿਸ
ਨਵੀਂ ਦਿੱਲੀ, 9 ਜੁਲਾਈ (ਪੰਜਾਬ ਮੇਲ)- ਸਥਾਨਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਦਾਇਰ ਈ.ਡੀ. ਦੀ ਸੱਤਵੀਂ ਚਾਰਜਸ਼ੀਟ ਦਾ ਅੱਜ ਨੋਟਿਸ ਲਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਕੇਜਰੀਵਾਲ ਨੂੰ 12 ਜੁਲਾਈ ਲਈ ਸੰਮਨ ਜਾਰੀ ਕੀਤਾ। ਈ.ਡੀ. ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ […]