ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿਚ ਸ਼ਾਮਲ ਨਵੀਂ ਦਿੱਲੀ, 18 ਨਵੰਬਰ (ਪੰਜਾਬ ਮੇਲ)- ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ ਜਿੱਤਿਆ ਹੈ। ਕੌਮਾਂਤਰੀ ਖੂਬਸੂਰਤੀ ਮੁਕਾਬਲੇ ਦਾ ਪੁਰਸਕਾਰ ਪਹਿਲੀ ਵਾਰ ਡੈਨਮਾਰਕ ਦੀ ਝੋਲੀ ਪਿਆ ਹੈ। ਇਸ ਮੁਕਾਬਲੇ ਦਾ 73ਵਾਂ ਐਡੀਸ਼ਨ ਲੰਘੀ ਰਾਤ ਮੈਕਸਿਕੋ ਦੇ ਐਰੇਨਾ ਸ਼ਹਿਰ ‘ਚ ਕਰਵਾਇਆ […]