ਪੰਜਾਬ ਪਹਿਲੀ ਵਾਰ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਕਰੇਗਾ ਮੇਜ਼ਬਾਨੀ
-ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਸਮੇਤ 6 ਟੀਮਾਂ ਹਿੱਸਾ ਲੈਣਗੀਆਂ ਚੰਡੀਗੜ੍ਹ, 25 ਮਾਰਚ (ਪੰਜਾਬ ਮੇਲ)- ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰ ਰਹੀ ਹੈ ਅਤੇ ਇਸੇ ਸਦਕਾ ਪੰਜਾਬ ਪਹਿਲੀ ਵਾਰ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ। ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਲ-ਨਾਲ ਪੰਜਾਬ 40 ਸਾਲਾਂ ਬਾਅਦ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਕਰੇਗਾ। […]