ਕਾਂਗਰਸ ਵਲੋਂ ਤਿੰਨ ਹਫਤਿਆਂ ਲਈ ਪੰਜਾਬ ਵਿਚ ਪੰਚਾਇਤੀ ਚੋਣਾਂ ਟਾਲਣ ਦੀ ਮੰਗ
ਚੰਡੀਗੜ੍ਹ, 14 ਅਕਤੂਬਰ (ਪੰਜਾਬ ਮੇਲ)- ਪੰਜਾਬ ਕਾਂਗਰਸ ਵਲੋਂ ਤਿੰਨ ਹਫਤਿਆਂ ਲਈ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਕਾਂਗਰਸੀ ਆਗੂਆਂ ਦੇ ਵਫਦ ਵਲੋਂ ਅੱਜ ਸੂਬਾ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਕੇ ਇਹ ਮੰਗ ਕੀਤੀ ਗਈ ਹੈ ਕਿ ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ‘ਤੇ ਤਿੰਨ ਹਫਤਿਆਂ ਤਕ ਰੋਕ ਲਗਾਈ ਜਾਵੇ। ਕਾਂਗਰਸੀ ਆਗੂਆਂ ਦਾ ਦੋਸ਼ ਹੈ […]