ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ, 16 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨਿੱਚਰਵਾਰ ਨੂੰ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਦੀ ਵਰਕਿੰਗ ਕਮੇਟੀ ਕੋਲ ਭੇਜ ਦਿੱਤਾ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ […]