ਕੈਲੀਫੋਰਨੀਆ ‘ਚ ਪੰਜਾਬੀ ਸੀਨੀਅਰ ਚੋਬਰਾਂ ਨੇ ਜਿੱਤੇ ਮੈਡਲ

ਫਰਿਜ਼ਨੋ, 17 ਜੂਨ (ਪੰਜਾਬ ਮੇਲ)-ਐਤਵਾਰ 16 ਜੂਨ, 2024 ਨੂੰ ਬੇ ਏਰੀਆ ਵਿਖੇ ਸੀਨੀਅਰਜ਼ ਗੇਮਜ਼ ਹੋਈਆਂ। ਇਹ ਟ੍ਰੈਕ ਐਂਡ ਫੀਲਡ ਮੀਟ ਸੈਨ ਮਾਟੇਓ, ਕੈਲੀਫੋਰਨੀਆ ਦੇ ਸੈਨ ਮਾਟੇਓ ਸਿਟੀ ਕਾਲਜ ਸਟੇਡੀਅਮ ਵਿਚ ਹੋਈਆਂ। ਇਨ੍ਹਾਂ ਗੇਮਾਂ ਵਿਚ ਫਰਿਜ਼ਨੋ ਅਤੇ ਮਨਟੀਕਾ ਤੋਂ 7 ਅਥਲੀਟਾਂ ਨੇ ਵੱਖ-ਵੱਖ ਉਮਰ ਸਮੂਹਾਂ ਅਤੇ ਫੀਲਡ ਅਤੇ ਟਰੈਕ ਈਵੈਂਟਾਂ ਵਿਚ ਹਿੱਸਾ ਲਿਆ ਤੇ ਕੁੱਲ 20 […]

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਸੈਂਟਾ ਰੋਜ਼ਾ ਵਿਖੇ ਐਥਲੀਟ ਮੀਟ ਵਿਚ ਜਿੱਤੇ

ਫਰਿਜ਼ਨੋ, 17 ਜੂਨ (ਪੰਜਾਬ ਮੇਲ)- ਫਰਿਜ਼ਨੋ ਦੇ ਸੀਨੀਅਰ ਐਥਲੀਟ ਸ. ਗੁਰਬਖ਼ਸ਼ ਸਿੰਘ ਸਿੱਧੂ ਜਿਹੜੇ ਕਿ ਅਕਸਰ ਸੀਨੀਅਰ ਖੇਡਾਂ ਵਿਚ ਭਾਗ ਲੈ ਕੇ ਅਮਰੀਕਾ ਵਿਚ ਪੰਜਾਬੀ ਭਾਈਚਾਰੇ ਦਾ ਨਾਮ ਚਮਕਾਉਂਦੇ ਆ ਰਹੇ ਨੇ, ਉਨ੍ਹਾਂ ਐਤਵਾਰ 9 ਜੂਨ, 2024 ਨੂੰ ਕੈਲੀਫੋਰਨੀਆ ਦੇ ਸੈਂਟਾ ਰੋਜ਼ਾ ਵਿਚ ਸੋਨੋਮਾ ਵਾਈਨ ਕੰਟਰੀ ਥ੍ਰੋਇੰਗ ਮੁਕਾਬਲੇ ਵਿਚ ਹਿੱਸਾ ਲਿਆ। ਸੈਂਟਾ ਰੋਜ਼ਾ ਸ਼ਹਿਰ ਫੈਡਰਲ […]

ਕੈਲੀਫੋਰਨੀਆ ‘ਚ ਸੁਨਿਆਰਿਆਂ ਦੇ ਸਟੋਰ ਵਿਚ ਚਿੱਟੇ ਦਿਨ ਡਾਕਾ ਮਾਰਨ ਵਾਲੇ 20 ਸ਼ੱਕੀਆਂ ਵਿਚੋਂ ਪੁਲਿਸ ਵੱਲੋਂ 5 ਗ੍ਰਿਫਤਾਰ

ਸੈਕਰਾਮੈਂਟੋ, 17 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਕੈਲੀਫੋਰਨੀਆ ‘ਚ ਸਨੀਵੇਲ ਵਿਖੇ ਭਾਰਤੀ ਅਮਰੀਕੀ ਦੀ ਮਾਲਕੀ ਵਾਲੇ ਸਟੋਰ ਪੀ.ਐੱਨ.ਜੀ. ਜਿਊਲਰਜ਼ ਵਿਚ ਦਿਨ-ਦਿਹਾੜੇ ਦਲੇਰਾਨਾ ਡਾਕਾ ਮਾਰਨ ਵਾਲੇ 20 ਸ਼ੱਕੀਆਂ ਵਿਚੋਂ ਪੁਲਿਸ ਵੱਲੋਂ ਪਿੱਛਾ ਕਰਕੇ 5 ਨੂੰ ਗ੍ਰਿਫਤਾਰ ਕਰ ਲੈਣ ਦੀ ਖਬਰ ਹੈ। ਸਨੀਵੇਲ ਡਿਪਾਰਟਮੈਂਟ ਆਫ ਪਬਲਿਕ ਸੇਫਟੀ (ਡੀ.ਪੀ.ਐੱਸ.) ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਲੁੱਟਮਾਰ […]

ਸਿਆਟਲ ‘ਚ 17 ਸਾਲਾ ਨੌਜਵਾਨ ਨੂੰ ਗੋਲੀਆਂ ਮਾਰ ਕੇ ਮਾਰ ਦੇਣ ਦੇ ਮਾਮਲੇ ‘ਚ ਸ਼ੱਕੀ ਵਿਰੁੱਧ ਹੱਤਿਆ ਦੇ ਦੋਸ਼ ਆਇਦ

ਸੈਕਰਾਮੈਂਟੋ, 17 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਨੀਮ ਸ਼ਹਿਰੀ ਖੇਤਰ ਸਿਆਟਲ ‘ਚ ਇਕ ਖੇਡਾਂ ਦੇ ਸਮਾਨ ਦੇ ਸਟੋਰ ਦੇ ਬਾਹਰ ਇਕ ਵਿਅਕਤੀ ਵੱਲੋਂ 17 ਸਾਲਾ ਨੌਜਵਾਨ ਜਿਸ ਕੋਲ ਏਅਰ ਸਾਫਟ ਗੰਨ ਸੀ, ਨੂੰ ਗੋਲੀਆਂ ਮਾਰ ਕੇ ਮਾਰ ਦੇਣ ਦੇ ਮਾਮਲੇ ਵਿਚ ਸ਼ੱਕੀ ਵਿਰੁੱਧ ਹੱਤਿਆ ਦੇ ਦੋਸ਼ ਆਇਦ ਕੀਤੇ ਗਏ ਹਨ। ਇਸਤਗਾਸਾ ਪੱਖ ਅਨੁਸਾਰ ਆਰੋਨ ਬਰਾਊਨ […]

ਜਲੰਧਰ ਪੱਛਮੀ ਉਪ ਚੋਣ ਲਈ ‘ਆਪ’ ਤੇ ‘ਭਾਜਪਾ’ ਨੇ ਦਲ-ਬਲਦਲੂ ਉਮੀਦਵਾਰਾਂ ‘ਤੇ ਜਤਾਇਆ ਭਰੋਸਾ

-ਆਪ ਅਤੇ ਭਾਜਪਾ ਵੱਲੋਂ ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ, 17 ਜੂਨ (ਪੰਜਾਬ ਮੇਲ)- ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲੜਨ ਲਈ ‘ਆਪ’ ਅਤੇ ‘ਭਾਜਪਾ’ ਨੇ ਦਲ ਬਦਲੀਆਂ ਕਰਕੇ ਆਏ ਉਮੀਦਵਾਰਾਂ ਤੇ ਭਰੋਸਾ ਜਤਾਇਆ ਹੈ। ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਅਤੇ ਭਾਰਤੀ ਜਨਤਾ ਪਾਰਟੀ ਨੇ ਸ਼ੀਤਲ ਅੰਗੁਰਾਲ ਨੂੰ ਕ੍ਰਮਵਾਰ ਆਪੋ-ਆਪਣੇ ਉਮੀਦਵਾਰ ਐਲਾਨਿਆ ਹੈ। ਜ਼ਿਕਰਯੋਗ […]

ਨਿਊਜਰਸੀ ‘ਚ ਦੋ ਭੈਣਾਂ ਨੂੰ ਮਾਰੀਆਂ ਗੋਲੀਆਂ; ਇਕ ਦੀ ਮੌਤ

-ਦੋਸ਼ੀ ਪੰਜਾਬੀ ਨੌਜਵਾਨ ਗ੍ਰਿਫ਼ਤਾਰ ਨਿਊਜਰਸੀ, 17 ਜੂਨ (ਪੰਜਾਬ ਮੇਲ)- ਅਮਰੀਕਾ ਦੇ ਨਿਊਜਰਸੀ ‘ਚ ਜਲੰਧਰ ਦੀਆਂ ਰਹਿਣ ਵਾਲੀਆਂ ਦੋ ਭੈਣਾਂ ‘ਤੇ ਨੌਜਵਾਨ ਨੇ ਗੋਲੀ ਚਲਾ ਦਿੱਤੀ, ਜਿਸ ਕਾਰਨ ਇਕ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਹੈ। ਵਾਰਦਾਤ ਨੂੰ ਅੰਜ਼ਾਮ ਦੇਣ ਵਾਲਾ ਨੌਜਵਾਨ ਵੀ ਨਕੋਦਰ ਦਾ ਰਹਿਣ ਵਾਲਾ ਹੈ। ਮੁਲਜ਼ਮ ਦੀ ਪਛਾਣ ਗੌਰਵ ਗਿੱਲ […]

ਜੀ-7 ਮੁਲਕਾਂ ਵੱਲੋਂ ਭਾਰਤ-ਪੱਛਮੀ ਏਸ਼ੀਆ-ਯੂਰਪ ਆਰਥਿਕ ਲਾਂਘੇ ਪ੍ਰਤੀ ਵਚਨਬੱਧਤਾ ਜ਼ਾਹਿਰ

ਬਾਰੀ, 17 ਜੂਨ (ਪੰਜਾਬ ਮੇਲ)- ਜੀ-7 ਸਿਖਰ ਸੰਮੇਲਨ ਦੇ ਅਖੀਰ ‘ਚ ਜਾਰੀ ਬਿਆਨ ‘ਚ ਸੱਤ ਸਨਅਤੀ ਮੁਲਕਾਂ ਦੇ ਗਰੁੱਪ ਨੇ ਭਾਰਤ-ਪੱਛਮੀ ਏਸ਼ੀਆ-ਯੂਰੋਪ ਆਰਥਿਕ ਲਾਂਘੇ (ਆਈ.ਐੱਮ.ਈ.ਸੀ.) ਜਿਹੇ ਮਜ਼ਬੂਤ ਬੁਨਿਆਦੀ ਢਾਂਚੇ ਦੇ ਪ੍ਰਸਤਾਵਾਂ ਨੂੰ ਹੱਲਾਸ਼ੇਰੀ ਦੇਣ ਲਈ ਵਚਨਬੱਧਤਾ ਜਤਾਈ। ਇਹ ਬਿਆਨ ਸ਼ੁੱਕਰਵਾਰ ਸ਼ਾਮ ਆਲੀਸ਼ਾਨ ਰਿਜ਼ੌਰਟ ਬੋਰਗੋ ਐਗਨਾਜ਼ੀਆ ‘ਚ ਆਗੂਆਂ ਦੀ ਰਸਮੀ ‘ਪਰਿਵਾਰਕ ਤਸਵੀਰ’ ਖਿਚਵਾਉਣ ਮਗਰੋਂ ਜਾਰੀ ਕੀਤਾ […]

ਪੀਟਰ ਪੈਲੇਗਰਿਨੀ ਨੇ ਸਲੋਵਾਕੀਆ ਦੇ ਰਾਸ਼ਟਰਪਤੀ ਵਜੋਂ ਹਲਫ਼ ਲਿਆ

ਬਰਾਤਿਸਲਾਵਾ, 17 ਜੂਨ (ਪੰਜਾਬ ਮੇਲ)- ਪੀਟਰ ਪੈਲੇਗਰਿਨੀ ਨੇ ਇੱਥੇ ਸਲੋਵਾਕੀਆ ਦੇ ਰਾਸ਼ਟਰਪਤੀ ਵਜੋਂ ਹਲਫ਼ ਲਿਆ। ਇਹ ਹਫ਼ਲਦਾਰੀ ਸਮਾਗਮ ਪੁਖਤਾ ਸੁਰੱਖਿਆ ਬੰਦੋਬਸਤ ਦੌਰਾਨ ਹੋਇਆ ਕਿਉਂਕਿ ਇੱਕ ਮਹੀਨਾ ਪਹਿਲਾਂ ਉਨ੍ਹਾਂ ਦੇ ਕਰੀਬੀ ਸਹਿਯੋਗੀ ਅਤੇ ਰਾਸ਼ਟਰਪਤੀ ਰੌਬਰਟ ਫਿਕੋ ‘ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ। ਪੈਲੇਗਰਿਨੀ (48) ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ‘ਚ ਆਪਣੇ ਭਾਸ਼ਣ ‘ਚ ਕੌਮੀ ਏਕਤਾ ਦਾ […]

ਪੱਛਮੀ ਬੰਗਾਲ ਦੇ ਰਾਜਪਾਲ ਵੱਲੋਂ ਪੁਲਿਸ ਨੂੰ ਤੁਰੰਤ ਰਾਜ ਭਵਨ ਖਾਲੀ ਕਰਨ ਦਾ ਹੁਕਮ

ਕੋਲਕਾਤਾ, 17 ਜੂਨ (ਪੰਜਾਬ ਮੇਲ)- ਪੱਛਮੀ ਬੰਗਾਲ ਦੇ ਰਾਜਪਾਲ ਸੀ.ਵੀ. ਆਨੰਦ ਬੋਸ ਨੇ ਅੱਜ ਸਵੇਰੇ ਰਾਜ ਭਵਨ ‘ਚ ਤਾਇਨਾਤ ਕੋਲਕਾਤਾ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਇਮਾਰਤ ਖਾਲੀ ਕਰਨ ਦੇ ਹੁਕਮ ਦਿੱਤੇ ਹਨ। ਅਧਿਕਾਰੀ ਨੇ ਦੱਸਿਆ ਕਿ ਰਾਜਪਾਲ ਉੱਤਰੀ ਗੇਟ ਕੋਲ ਪੁਲਿਸ ਚੌਕੀ ਨੂੰ ‘ਜਨ ਮੰਚ’ ਨੂੰ ਬਦਲਣ ਦੀ ਯੋਜਨਾ ਬਣਾ ਰਹੇ ਹਨ। ਕੁਝ ਦਿਨ ਪਹਿਲਾਂ ਪੁਲਿਸ […]

ਸਿਰਿਲਾ ਰਾਮਫੋਸਾ ਮੁੜ ਚੁਣੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ

ਜੌਹੈਨੈੱਸਬਰਗ, 17 ਜੂਨ (ਪੰਜਾਬ ਮੇਲ)- ਦੱਖਣੀ ਅਫਰੀਕਾ ਵਿਚ ਦੋ ਹਫਤੇ ਪਹਿਲਾਂ ਹੋਈਆਂ ਆਮ ਚੋਣਾਂ ਵਿਚ ਅਫਰੀਕਨ ਨੈਸ਼ਨਲ ਕਾਂਗਰਸ (ਏ.ਐੱਨ.ਸੀ.) ਨੂੰ ਮਹਿਜ਼ 40 ਫ਼ੀਸਦੀ ਵੋਟਾਂ ਮਿਲਣ ਦੇ ਬਾਵਜੂਦ ਦੇਸ਼ ਦੀ ਸੰਸਦ ਨੇ ਸਿਰਿਲ ਰਾਮਫੋਸਾ ਨੂੰ ਪੰਜ ਸਾਲ ਦੇ ਹੋਰ ਕਾਰਜਕਾਲ ਲਈ ਰਾਸ਼ਟਰਪਤੀ ਚੁਣ ਲਿਆ ਹੈ। ਰਾਮਫੋਸਾ ਦਾ ਮੁਕਾਬਲਾ ਇਕਨੌਮਿਕ ਫਰੀਡਮ ਫਾਈਟਰਜ਼ਦੀ ਨੇਤਾ ਜੂਲੀਅਸ ਮਾਲੇਮਾ ਨਾਲ ਸੀ। […]