ਟਰੰਪ ਵੱਲੋਂ ਕੈਨੇਡਾ, ਮੈਕਸੀਕੋ ਅਤੇ ਚੀਨ ਤੋਂ ਆਉਣ ਵਾਲੇ ਸਮਾਨ ‘ਤੇ ਟੈਰਿਫ ਲਾਉਣ ਦਾ ਐਲਾਨ!
-ਟਰੰਪ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਅਮਰੀਕਾ ‘ਚ ਲਗਾਤਾਰ ਵਧ ਰਹੀ ਆਮਦ ਤੋਂ ਨਾਰਾਜ਼ ਵਾਸ਼ਿੰਗਟਨ, 26 ਨਵੰਬਰ (ਪੰਜਾਬ ਮੇਲ)- ਨਵੇਂ ਚੁਣੇ ਗਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਉਹ ਜਨਵਰੀ ਵਿਚ ਆਪਣਾ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਹੀ ਅਜਿਹੇ ਆਦੇਸ਼ਾਂ ‘ਤੇ ਦਸਤਖਤ ਕਰਨਗੇ, ਜਿਸ ਤਹਿਤ ਮੈਕਸੀਕੋ ਅਤੇ ਕੈਨੇਡਾ ਤੋਂ ਆਉਣ ਵਾਲੇ ਸਾਰੇ ਸਮਾਨਾਂ ‘ਤੇ […]