ਜਲੰਧਰ ਜ਼ਿਮਨੀ ਚੋਣ : ਕਾਂਗਰਸ ਨੇ ਜਿੱਤਣ ਲਈ ਲਾਇਆ ਅੱਡੀ ਚੋਟੀ ਦਾ ਜ਼ੋਰ
ਜਲੰਧਰ, 6 ਜੁਲਾਈ (ਪੰਜਾਬ ਮੇਲ)- ਜਲੰਧਰ ਦੇ ਵੈਸਟ ਹਲਕੇ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਸਾਰੀਆਂ ਧਿਰਾਂ ਨੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਹੈ। ਲੋਕ ਸਭਾ ਚੋਣਾਂ ਦੌਰਾਨ ਜਲੰਧਰ ਸੀਟ ‘ਤੇ ਵੱਡੀ ਜਿੱਤ ਹਾਸਲ ਕਰਨ ਵਾਲੀ ਕਾਂਗਰਸ ਲਈ ਵੀ ਇਹ ਸੀਟ ਵਕਾਰ ਦਾ ਸਵਾਲ ਬਣੀ ਹੋਈ ਹੈ। ਇਸ ਲਈ ਕਾਂਗਰਸ ਨੇ ਇੱਥੇ ਮਹਿਲਾ ਉਮੀਦਵਾਰ ਸੁਰਿੰਦਰ ਕੌਰ […]