’84 ਦੰਗੇ: ਸਾਬਕਾ ਪੁਲੀਸ ਅਧਿਕਾਰੀਆਂ ਨੂੰ ਟਾਈਟਲਰ ਖ਼ਿਲਾਫ਼ ਕੇਸ ’ਚ ਸੰਮਨ
ਨਵੀਂ ਦਿੱਲੀ, 24 ਨਵੰਬਰ (ਪੰਜਾਬ ਮੇਲ)- ਇੱਥੋਂ ਦੀ ਅਦਾਲਤ ਨੇ ਅੱਜ ਕਾਂਗਰਸ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਦੋ ਸਾਬਕਾ ਪੁਲੀਸ ਅਧਿਕਾਰੀਆਂ ਨੂੰ ਗਵਾਹ ਵਜੋਂ ਤਲਬ ਕੀਤਾ ਹੈ। ਇਹ ਮਾਮਲਾ 1984 ’ਚ ਇੱਥੇ ਗੁਰਦੁਆਰਾ ਪੁਲ ਬੰਗਸ਼ ’ਚ ਤਿੰਨ ਸਿੱਖਾਂ ਦੀ ਹੱਤਿਆ ਨਾਲ ਜੁੜਿਆ ਹੋਇਆ ਹੈ। ਵਿਸ਼ੇਸ਼ ਸੀਬੀਆਈ ਜੱਜ ਜਿਤੇਂਦਰ […]