ਸਿੱਖਸ ਫਾਰ ਜਸਟਿਸ ਨੇ ਭਾਰਤ ਸਰਕਾਰ ਦੇ ਕ੍ਰਿਪਾਨ ਪਾਬੰਦੀ ਦੇ ਹੁਕਮਾਂ ਦੇ ਵਿਰੋਧ ਵਿਚ 17 ਨਵੰਬਰ ਨੂੰ ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡੇ ਬੰਦ ਕਰਨ ਦੀ ਦਿੱਤੀ ਧਮਕੀ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਮੇਲ)- ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ (SFJ) ਨੇ ਭਾਰਤ ਸਰਕਾਰ ਦੇ ਕ੍ਰਿਪਾਨ ਪਾਬੰਦੀ ਦੇ ਹੁਕਮਾਂ ਦੇ ਵਿਰੋਧ ਵਿਚ 17 ਨਵੰਬਰ ਨੂੰ ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡੇ ਬੰਦ ਕਰਨ ਦੀ ਧਮਕੀ ਦਿੱਤੀ ਹੈ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਵੀ ਇਸ ਵਿਚ ਸ਼ਾਮਲ ਹੋਣ ਲਈ ਉਕਸਾਇਆ ਗਿਆ ਹੈ। ਜਥੇਬੰਦੀ ਦੇ ਆਗੂ ਗੁਰਪਤਵੰਤ […]