ਬੀ.ਬੀ.ਐੱਮ.ਬੀ. ਤੇ ਪੰਜਾਬ ਸਰਕਾਰ ਵਿਚਾਲੇ ਨਵਾਂ ਟਕਰਾਅ
ਜ਼ਮੀਨ ਲੀਜ਼ ‘ਤੇ ਦੇਣ ਦਾ ਵਿਰੋਧ; ਪ੍ਰਾਜੈਕਟ ਤੋਂ ਇਲਾਵਾ ਬਾਕੀ ਜ਼ਮੀਨ ਪੰਜਾਬ ਦੀ ਹੋਣ ਦਾ ਦਾਅਵਾ ਰੋਪੜ, 23 ਮਾਰਚ (ਪੰਜਾਬ ਮੇਲ)- ਪੰਜਾਬ ਸਰਕਾਰ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਵਿਚਾਲੇ ਮੁੱਖ ਪ੍ਰਾਜੈਕਟ ਟਾਊਨਸ਼ਿਪਾਂ ‘ਚ ਜ਼ਮੀਨ ਦੀ ਮਾਲਕੀ ਅਤੇ ਉਸ ਨੂੰ ਲੀਜ਼ ‘ਤੇ ਦੇਣ ਦੇ ਮਾਮਲੇ ਵਿਚ ਨਵਾਂ ਟਕਰਾਅ ਪੈਦਾ ਹੋ ਗਿਆ ਹੈ। ਸੂਬਾ ਸਰਕਾਰ ਨੇ […]