ਇਜ਼ਰਾਈਲ ਵੱਲੋਂ ਲਿਬਨਾਨ ’ਤੇ ਹਵਾਈ ਹਮਲੇ, ਹਿਜ਼ਬੁੱਲ੍ਹਾ ਨੇ ਵੀ ਦਾਗ਼ੇ ਰਾਕੇਟ ਤੇ ਡਰੋਨ
ਯੇਰੂਸ਼ਲਮ, 25 ਅਗਸਤ (ਪੰਜਾਬ ਮੇਲ)- ਇਜ਼ਰਾਈਲ ਨੇ ਐਤਵਾਰ ਤੜਕੇ ਦੱਖਣੀ ਲਿਬਨਾਨ ਵਿਚ ਹਵਾਈ ਹਮਲੇ ਕਰਕੇ ਦਹਿਸ਼ਤੀ ਸਮੂਹ ਹਿਜ਼ਬੁੱਲ੍ਹਾ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਹਾਲਾਂਕਿ ਇਨ੍ਹਾਂ ਹਮਲਿਆਂ ਤੋਂ ਕੁਝ ਦੇਰ ਬਾਅਦ ਹਿਜ਼ਬੁੱਲਾ ਨੇ ਵੀ ਆਪਣੇ ਇਕ ਸਿਖਰਲੇ ਕਮਾਂਡਰ ਫੁਆਦ ਸ਼ੁਕੂਰ ਦੀ ਹੱਤਿਆ ਦਾ ਬਦਲਾ ਲੈਣ ਲਈ ਇਜ਼ਰਾਈਲ ’ਤੇ ਸੈਂਕੜੇ ਰਾਕੇਟਾਂ ਤੇ ਡਰੋਨਾਂ ਨਾਲ ਹਮਲਾ ਕਰ ਦਿੱਤਾ। ਇਨ੍ਹਾਂ […]