ਆਮਦਨ ਤੋਂ ਵੱਧ ਖਰਚ ਮਾਮਲੇ ‘ਚ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਅਤੇ ਪਤੀ ਖ਼ਿਲਾਫ਼ ਦੋਸ਼ ਆਇਦ
ਮੋਗਾ, 13 ਜੂਨ (ਪੰਜਾਬ ਮੇਲ)-ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਫਿਰੋਜ਼ਪੁਰ ਤੋਂ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਖ਼ਿਲਾਫ਼ ਦਰਜ ਆਮਦਨ ਸਰੋਤਾਂ ਤੋਂ ਵੱਧ ਖਰਚ ਮਾਮਲੇ ‘ਚ ਅਦਾਲਤ ਨੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਹਨ। ਜਾਂਚ ਅਧਿਕਾਰੀ ਡੀ.ਐੱਸ.ਪੀ. ਰਾਜ ਕੁਮਾਰ ਨੇ ਦੱਸਿਆ ਕਿ ਵੱਢੀਖੋਰੀ ਖ਼ਿਲਾਫ਼ ਮੁਹਿੰਮ ਤਹਿਤ ਸਾਬਕਾ ਵਿਧਾਇਕ ਸਤਿਕਾਰ […]