ਕਮਲਾ ਹੈਰਿਸ ਦੇ ਸਮਰਥਨ ‘ਚ ਚੋਣ ਪ੍ਰਚਾਰ ਕਰਨਗੇ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ
ਵਾਸ਼ਿੰਗਟਨ, 5 ਅਕਤੂਬਰ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ‘ਚ ਇਸ ਸਾਲ 5 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ। ਇਸ ਚੋਣ ਵਿਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਰਿਪਬਲਿਕਨ ਪਾਰਟੀ ਦੀ ਤਰਫੋਂ ਚੋਣ ਲੜ ਰਹੇ ਹਨ, ਜਦਕਿ ਮੌਜੂਦਾ ਉਪ-ਰਾਸ਼ਟਰਪਤੀ ਭਾਰਤੀ ਮੂਲ ਦੀ ਕਮਲਾ ਹੈਰਿਸ ਡੈਮੋਕ੍ਰੇਟਿਕ ਪਾਰਟੀ ਵੱਲੋਂ ਚੋਣ ਲੜ ਰਹੀ ਹੈ। ਇਸ ਦੌਰਾਨ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਕਮਲਾ ਹੈਰਿਸ […]