ਭਾਰਤੀ ਰਾਜਦੂਤ ਵੱਲੋਂ ਪ੍ਰਮੁੱਖ ਕਾਂਗਰਸ ਮੈਂਬਰਾਂ ਨਾਲ ਮੀਟਿੰਗਾਂ ਦੌਰਾਨ ਭਾਰਤ-ਅਮਰੀਕਾ ਸਬੰਧਾਂ ਬਾਰੇ ਚਰਚਾ
ਸੈਕਰਾਮੈਂਟੋ, 16 ਨਵੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਵਿਚਲੇ ਭਾਰਤੀ ਰਾਜਦੂਤ ਵਿਨੇ ਮੋਹਨ ਕਵਾਤਰਾ ਨੇ ਅਮਰੀਕੀ ਕਾਂਗਰਸ ਦੇ ਅਨੇਕਾਂ ਪ੍ਰਮੁੱਖ ਮੈਂਬਰਾਂ ਨਾਲ ਵੱਖਰੇ-ਵੱਖਰੇ ਤੌਰ ‘ਤੇ ਮੀਟਿੰਗ ਕੀਤੀ, ਜਿਸ ਦੌਰਾਨ ਵੱਖ-ਵੱਖ ਖੇਤਰਾਂ ਵਿਚ ਭਾਰਤ-ਅਮਰੀਕਾ ਸਬੰਧਾਂ ਨੂੰ ਨਿਰੰਤਰ ਮਜ਼ਬੂਤ ਬਣਾਉਣ ਬਾਰੇ ਚਰਚਾ ਹੋਈ। ਕਵਾਤਰਾ ਨੇ ਜਿਨ੍ਹਾਂ ਕਾਂਗਰਸ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ, ਉਨ੍ਹਾਂ ਵਿਚ ਕਾਂਗਰਸਵੋਮੈਨ ਡੇਬੋਰਾਹ ਰੌਸ, ਕਾਂਗਰਸਮੈਨ […]