ਡਾ. ਓਬਰਾਏ ਦੇ ਯਤਨਾਂ ਸਦਕਾ ਉੱਤਰ ਪ੍ਰਦੇਸ਼ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

– 28 ਸਾਲਾ ਸ਼ਕਤੀ ਕੰਬੋਜ਼ ਦੀ ਬੀਤੀ 29 ਜੂਨ ਨੂੰ ਦੁਬਈ ‘ਚ ਹੋ ਗਈ ਸੀ ਮੌਤ – ਡਾ. ਓਬਰਾਏ ਨੇ ਹੁਣ ਤੱਕ 368 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਏ   ਅੰਮ੍ਰਿਤਸਰ, 22 ਅਗਸਤ (ਪੰਜਾਬ ਮੇਲ)- ਖਾੜੀ ਮੁਲਕਾਂ ਅੰਦਰ ਰੱਬ ਦੇ ਫਰਿਸ਼ਤੇ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ […]

ਭਾਰਤੀਆਂ ਨੂੰ ਅਮਰੀਕੀ ਵਿਜ਼ਟਰ ਵੀਜ਼ਾ ਲਈ ਕਰਨੀ ਹੋਵੇਗੀ ਉਡੀਕ

– ਉਡੀਕ ਸਮਾਂ ਘਟਾਉਣਾ ਸੰਭਵ ਨਹੀਂ : ਯੂ.ਐੱਸ. ਡਿਪਲੋਮੈਟ – ਭਾਰਤ ਦੇ ਕਿਸੇ ਵੀ ਕੌਂਸਲੇਟ ਵਿਚ ਬੁੱਕ ਕੀਤੀ ਜਾ ਸਕਦੀ ਹੈ ਇੰਟਰਵਿਊ ਵਾਸ਼ਿੰਗਟਨ, 22 ਅਗਸਤ (ਪੰਜਾਬ ਮੇਲ)- ਅਮਰੀਕਾ ਦੇ ਵਿਜ਼ਟਰ ਵੀਜ਼ਾ ਲਈ ਭਾਰਤੀ ਲੋਕਾਂ ਨੂੰ ਉਡੀਕ ਸਮੇਂ ਵਿਚ ਹੋਰ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਇਸ ਸਬੰਧੀ ਨਵੀਂ ਦਿੱਲੀ ਸਥਿਤ ਯੂ.ਐੱਸ ਅੰਬੈਸੀ ਵਿਚ ਪਬਲਿਕ ਡਿਪਲੋਮੈਸੀ […]

ਸਿਕਸਰ ਕਿੰਗ ਯੁਵਰਾਜ ਸਿੰਘ ‘ਤੇ ਬਣੇਗੀ ਬਾਇਓਪਿਕ; ਹੋਇਆ ਐਲਾਨ

ਚੰਡੀਗੜ੍ਹ, 22 ਅਗਸਤ (ਪੰਜਾਬ ਮੇਲ)- ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ‘ਤੇ ਫਿਲਮ ਬਣੇਗੀ। ਯੁਵੀ ਦੀ ਬਾਇਓਪਿਕ ਦਾ ਐਲਾਨ ਕਰ ਦਿੱਤਾ ਗਿਆ ਹੈ। ਫਿਲਮ ਆਲੋਚਕ ਤਰਨ ਆਦਰਸ਼ ਨੇ ਪੋਸਟ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ। ਤਰਨ ਆਦਰਸ਼ ਨੇ ਸੋਸ਼ਲ ਮੀਡੀਆ ਐਕਸ ‘ਤੇ ਇਕ ਪੋਸਟ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ। ਫਿਲਮ ਆਲੋਚਕ ਨੇ ਆਪਣੀ ਪੋਸਟ ‘ਚ ਲਿਖਿਆ […]

ਅਮਰੀਕਾ ‘ਚ ਭਾਰਤੀ ਡਾਕਟਰ ਗ੍ਰਿਫ਼ਤਾਰ

-ਬੱਚਿਆਂ ਤੇ ਔਰਤਾਂ ਦੀਆਂ ਨਗਨ ਵੀਡੀਓਜ਼ ਬਣਾਉਣ ਦੇ ਦੋਸ਼ ਵਾਸ਼ਿੰਗਟਨ, 22 ਅਗਸਤ (ਪੰਜਾਬ ਮੇਲ)- ਅਮਰੀਕਾ ਵਿਚ ਕਈ ਸਾਲਾਂ ਤੋਂ ਬੱਚਿਆਂ ਅਤੇ ਔਰਤਾਂ ਦੀਆਂ ਸੈਂਕੜੇ ਨਗਨ ਤਸਵੀਰਾਂ ਅਤੇ ਵੀਡੀਓਜ਼ ਬਣਾਉਣ ਦੇ ਦੋਸ਼ ਹੇਠ ਇੱਕ 40 ਸਾਲਾ ਭਾਰਤੀ ਡਾਕਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੀਡੀਆ ਰਿਪੋਰਟ ਮੁਤਾਬਕ ਉਮੈਰ ਐਜਾਜ਼ ਨੂੰ 8 ਅਗਸਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ। […]

ਬਰੈਂਪਟਨ ‘ਚ ਸਤਵੀਰ ਕੌਰ ਬਣੀ ਜੇਲ੍ਹ ਸੁਪਰਡੈਂਟ

-ਪੰਜਾਬ ਦਾ ਨਾਂ ਕੀਤਾ ਰੌਸ਼ਨ ਬਰੈਂਪਟਨ, 22 ਅਗਸਤ (ਪੰਜਾਬ ਮੇਲ)-ਪੰਜਾਬ ਦੀ ਧੀ ਨੇ ‘ਕੈਨੇਡਾ ‘ਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੰਜਾਬ ਦੇ ਸੰਗਰੂਰ ਨੇੜਲੇ ਪਿੰਡ ਬਡਰੁੱਖਾਂ ਦੀ ਦੋਹਤੀ ਸਤਵੀਰ ਕੌਰ ਬਰੈਂਪਟਨ ‘ਚ ਜੇਲ੍ਹ ਸੁਪਰਡੈਂਟ ਚੁਣੀ ਗਈ ਹੈ। ਸਤਵੀਰ ਕੌਰ ਨੇ ਕੈਨੇਡਾ ਦੀ ਪੁਲਿਸ ਵਿਚ ਬਤੌਰ ਜੇਲ੍ਹ ਸੁਪਰਡੈਂਟ ਭਰਤੀ ਹੋ ਕੇ ਆਪਣੇ ਦਾਦਕਿਆਂ/ਨਾਨਕਿਆਂ ਅਤੇ ਪੰਜਾਬ ਸਮੇਤ […]

ਬੰਗਲਾਦੇਸ਼ ਦੇ ਹਿੰਸਾ ਪੀੜਤਾਂ ਲਈ ਫਾਊਂਡੇਸ਼ਨ ਬਣਾਏਗੀ ਅੰਤਰਿਮ ਸਰਕਾਰ

ਢਾਕਾ, 22 ਅਗਸਤ (ਪੰਜਾਬ ਮੇਲ)- ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਮੁੱਖ ਸਲਾਹਕਾਰ ਪ੍ਰੋ. ਮੁਹੰਮਦ ਯੂਨਸ ਦੀ ਪ੍ਰਧਾਨਗੀ ਹੇਠ ਇਕ ਫਾਊਂਡੇਸ਼ਨ ਸਥਾਪਤ ਕਰੇਗੀ, ਜੋ ਉਨ੍ਹਾਂ ਜ਼ਖ਼ਮੀਆਂ ਅਤੇ ਮ੍ਰਿਤਕਾਂ ਤੇ ਜ਼ਖ਼ਮੀਆਂ ਦੇ ਪਰਿਵਾਰਾਂ ਦੀ ਸੰਭਾਲ ਕਰੇਗੀ, ਜਿਨ੍ਹਾਂ ਦੇਸ਼ ਵਿਚ ਹੋਏ ਰੋਸ ਮੁਜ਼ਾਹਰਿਆਂ ‘ਚ ਹਿੱਸਾ ਲਿਆ ਅਤੇ ਜਿਸ ਕਾਰਨ ਸ਼ੇਖ਼ ਹਸੀਨਾ ਸਰਕਾਰ ਡਿੱਗ […]

ਕੈਨੇਡਾ ਪੁਲਿਸ ‘ਚ ਭਰਤੀ ਹੋਈ ਪੰਜਾਬਣ ਮੁਟਿਆਰ

ਨਥਾਣਾ, 22 ਅਗਸਤ (ਪੰਜਾਬ ਮੇਲ)- ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਇਕ ਪੰਜਾਬਣ ਨੇ ਉਥੇ ਪੁਲਿਸ ‘ਚ ਭਰਤੀ ਹੋ ਕੇ ਆਪਣੀ ਸਫਲਤਾ ਦਾ ਝੰਡਾ ਗੱਡਿਆ ਹੈ। ਜ਼ੀਰਕਪੁਰ ਦੇ ਧਰਮਿੰਦਰ ਸਿੰਘ ਅਤੇ ਸੁਰਿੰਦਰ ਕੌਰ ਦੇ ਘਰ ਜਨਮੀ ਚਰਨਜੀਤ ਕੌਰ ਨੇ ਇਸ ਸਫਲਤਾ ਨਾਲ ਪੰਜਾਬ ਦਾ ਨਾਂ ਚਮਕਾਇਆ ਹੈ। ਜਾਣਕਾਰੀ ਅਨੁਸਾਰ ਚਰਨਜੀਤ ਕੌਰ ਬੀ.ਏ. ਕਰਨ ਮਗਰੋਂ ਆਇਲਸ ਕਰ […]

ਹਾਈਕੋਰਟ ਵੱਲੋਂ ਕੇਂਦਰ ਨੂੰ ਸਿੱਖ ਕਤਲੇਆਮ ਦੇ ਪੀੜਤ ਨੂੰ ਮੁਆਵਜ਼ੇ ‘ਤੇ ਵਿਆਜ ਦੇਣ ਦੇ ਨਿਰਦੇਸ਼

* ਅਰਜ਼ੀਕਾਰ ਨੂੰ ਛੇ ਹਫ਼ਤਿਆਂ ‘ਚ ਵਿਆਜ ਅਦਾ ਕਰਨ ਦੇ ਦਿੱਤੇ ਨਿਰਦੇਸ਼ ਨਵੀਂ ਦਿੱਲੀ, 22 ਅਗਸਤ (ਪੰਜਾਬ ਮੇਲ)-ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਨੂੰ ਮੁਆਵਜ਼ੇ ‘ਚ ਦੇਰੀ ‘ਤੇ ਵਿਆਜ ਛੇ ਹਫ਼ਤਿਆਂ ‘ਚ ਅਦਾ ਕਰਨ ਦੇ ਕੇਂਦਰ ਨੂੰ ਨਿਰਦੇਸ਼ ਦਿੱਤੇ ਹਨ। ਹਾਈ ਕੋਰਟ ਨੇ ਕਿਹਾ ਕਿ ਅਰਜ਼ੀਕਾਰ ਅਤੇ ਉਸ ਦੇ ਪਰਿਵਾਰ ਨੂੰ […]

ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਮਿਲੇਗਾ ਯੂਨੀਕ ਆਈ. ਡੀ. ਕਾਰਡ

ਨਵੀਂ ਦਿੱਲੀ, 22 ਅਗਸਤ (ਪੰਜਾਬ ਮੇਲ)- ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਹਰ ਮਹੀਨੇ 400 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ। ਇਸ ਯੋਜਨਾ ਨੂੰ ਹੋਰ ਬਿਹਤਰ ਤਰੀਕੇ ਨਾਲ ਪੀੜਤ ਪਰਿਵਾਰਾਂ ਤੱਕ ਪਹੁੰਚਾਉਣ ਲਈ ਇਕ ਯੂਨੀਕ ਆਈ.ਡੀ. ਕਾਰਡ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧ ‘ਚ ਕੁਝ […]

ਵਿਧਾਇਕ ਪਠਾਣਮਾਜਰਾ ਦੀ ਪਤਨੀ ਦੀ ਸ਼ਿਕਾਇਤ ‘ਤੇ ਐੱਨ.ਆਰ.ਆਈ. ਖ਼ਿਲਾਫ਼ ਛੇੜਛਾੜ ਦੇ ਦੋਸ਼ ਹੇਠ ਕੇਸ ਦਰਜ

ਗੁਰੂਸਰ ਸੁਧਾਰ, 22 ਅਗਸਤ (ਪੰਜਾਬ ਮੇਲ)-ਪੰਜਾਬ ਵਿਧਾਨ ਸਭਾ ਵਿਚ ਹਾਕਮ ਧਿਰ ਆਮ ਆਦਮੀ ਪਾਰਟੀ ਦੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਗੁਰਪ੍ਰੀਤ ਕੌਰ ਨੇ ਕੈਨੇਡਾ ਵਾਸੀ ਬਜ਼ੁਰਗ ਨਛੱਤਰ ਸਿੰਘ ਵਾਸੀ ਪਿੰਡ ਘੁਮਾਣ ਜ਼ਿਲ੍ਹਾ ਲੁਧਿਆਣਾ ਖ਼ਿਲਾਫ਼ ਛੇੜਛਾੜ ਦੇ ਦੋਸ਼ ਹੇਠ ਕੇਸ ਦਰਜ ਕਰਵਾਇਆ ਹੈ। ਥਾਣਾ ਸੁਧਾਰ ਦੀ ਪੁਲਿਸ ਨੇ ਐੱਨ.ਆਰ.ਆਈ. ਨਛੱਤਰ ਸਿੰਘ ਖ਼ਿਲਾਫ਼ […]