ਟਰੰਪ ਦਾ ਐਲਾਨ; ਰਾਸ਼ਟਰਪਤੀ ਬਣਦਿਆਂ ਹੀ ਐਲੋਨ ਮਸਕ ਨੂੰ ਕੈਬਨਿਟ ‘ਚ ਦੇਣਗੇ ਅਹਿਮ ਜਗ੍ਹਾ
ਵਾਸ਼ਿੰਗਟਨ, 22 ਅਗਸਤ (ਪੰਜਾਬ ਮੇਲ)- ਡੋਨਾਲਡ ਟਰੰਪ ਅਤੇ ਕਮਲਾ ਹੈਰਿਸ ਅਮਰੀਕਾ ਵਿਚ ਰਾਸ਼ਟਰਪਤੀ ਚੋਣ ਲਈ ਪ੍ਰਚਾਰ ਕਰ ਰਹੇ ਹਨ। ਇਸ ਚੋਣ ਵਿਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ ਦੇ ਨਾਗਰਿਕਾਂ ਨਾਲ ਵੱਡੇ-ਵੱਡੇ ਵਾਅਦੇ ਕਰ ਰਹੇ ਹਨ। ਹੁਣ ਇਸ ਵਿਚਕਾਰ ਉਨ੍ਹਾਂ ਨੇ ਟੇਸਲਾ ਦੇ ਮਾਲਕ ਐਲੋਨ ਮਸਕ ਨੂੰ ਇਕ ਵੱਡੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ […]