ਗੈਰ-ਕਾਨੂੰਨੀ ਸ਼ਰਨਾਰਥੀਆਂ ਨੂੰ ਵਾਪਸ ਭੇਜਾਂਗੇ : ਵਿਵੇਕ ਰਾਮਾਸਵਾਮੀ
ਵਾਸ਼ਿੰਗਟਨ, 13 ਨਵੰਬਰ (ਪੰਜਾਬ ਮੇਲ)- ਡੋਨਾਲਡ ਟਰੰਪ ਦੇ ਚੋਟੀ ਦੇ ਭਾਰਤੀ-ਅਮਰੀਕੀ ਸਹਿਯੋਗੀ ਵਿਵੇਕ ਰਾਮਾਸਵਾਮੀ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਣ ਦੀ ਯੋਜਨਾ ਦਾ ਸਮਰਥਨ ਕੀਤਾ ਅਤੇ ਕਿਹਾ ਕਿ ਦੇਸ਼ ਦੀ ਕਾਨੂੰਨੀ ਇਮੀਗ੍ਰੇਸ਼ਨ ਪ੍ਰਣਾਲੀ ”ਟੁੱਟ ਗਈ” ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵਿਚ ਦਾਖ਼ਲ ਹੋਣ ਸਮੇਂ ਕਾਨੂੰਨ ਤੋੜਨ ਵਾਲੇ ਲੋਕਾਂ ਨੂੰ ਇੱਥੇ ਰਹਿਣ ਦਾ […]