ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡੀਅਨ ਸਰਕਾਰ ਹਾਈ ਅਲਰਟ ‘ਤੇ!
ਕੈਨੇਡਾ ਨੂੰ ਡਰ; ਵੱਡੀ ਗਿਣਤੀ ‘ਚ ਸ਼ਰਨਾਰਥੀ ਅਮਰੀਕਾ ਛੱਡ ਆ ਸਕਦੇ ਨੇ ਕੈਨੇਡਾ ਵਾਸ਼ਿੰਗਟਨ, 11 ਨਵੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਡੋਨਾਲਡ ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡੀਅਨ ਸਰਕਾਰ ਹਾਈ ਅਲਰਟ ‘ਤੇ ਹੈ। ਦਰਅਸਲ ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ ਨੂੰ ਡਰ ਹੈ ਕਿ ਵੱਡੀ ਗਿਣਤੀ ਵਿਚ ਸ਼ਰਨਾਰਥੀ ਅਮਰੀਕਾ ਛੱਡ ਕੇ ਕੈਨੇਡਾ ਆ ਸਕਦੇ […]