ਪਾਕਿਸਤਾਨ ਗਈ ਸਰਬਜੀਤ ਕੌਰ ਸਿੱਖਾਂ ਪ੍ਰਤੀ ਇਤਰਾਜ਼ਯੋਗ ਟਿੱਪਣੀਆਂ ਕਾਰਨ ਮੁੜ ਚਰਚਾ ‘ਚ
-ਸਰਬਜੀਤ ਕੌਰ ਦੀ ਇੱਕ ਨਵੀਂ ਵੀਡੀਓ ਸਾਹਮਣੇ ਆਈ ਚੰਡੀਗੜ੍ਹ, 21 ਮਾਰਚ (ਪੰਜਾਬ ਮੇਲ)- ਸਿੱਖ ਸ਼ਰਧਾਲੂਆਂ ਦੇ ਨਾਲ ਪਾਕਿਸਤਾਨ ਜਾ ਕੇ ਨਿਕਾਹ ਕਰਵਾਉਣ ਵਾਲੀ ਪੰਜਾਬੀ ਔਰਤ ਸਰਬਜੀਤ ਕੌਰ ਦਾ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ। ਇਹ ਵੀਡੀਓ ਟਿਕਟਾਕ ‘ਤੇ ਬਣਾਇਆ ਗਿਆ ਹੈ, ਜਿਸ ਵਿਚ ਸਰਬਜੀਤ ਆਪਣੇ ਮੁਸਲਿਮ ਪਤੀ ਨਾਸਿਰ ਹੁਸੈਨ ਨਾਲ ਦਿਖਾਈ ਦੇ ਰਹੀ ਹੈ। ਕਥਿਤ […]