ਭਗਵੰਤ ਮਾਨ ਦੀ ਸਿਹਤ ’ਚ ਸੁਧਾਰ; ਹਾਲੇ ਆਈਸੀਯੂ ’ਚ ਹੀ ਰਹਿਣਗੇ ਦਾਖ਼ਲ
ਐੱਸਏਐੱਸ ਨਗਰ (ਮੁਹਾਲੀ), 29 ਸਤੰਬਰ (ਪੰਜਾਬ ਮੇਲ)- ਇਥੋਂ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ ਹੋਇਆ ਹੈ ਪਰ ਉਹ ਡਾਕਟਰਾਂ ਦੀ ਨਿਗਰਾਨੀ ਵਿੱਚ ਹਸਪਤਾਲ ਦੀ ਤੀਜੀ ਮੰਜ਼ਿਲ ’ਤੇ ਸਥਿਤ ਮੈਡੀਕਲ ਆਈਸੀਯੂ ’ਚ ਹੀ ਰਹਿਣਗੇ। ਮੁੱਖ ਮੰਤਰੀ ਨੂੰ ਪਿਛਲੇ ਦਿਨੀਂ ਤਬੀਅਤ ਖ਼ਰਾਬ ਹੋਣ ਕਾਰਨ ਹਸਪਤਾਲ […]