ਜਲੰਧਰ ਜ਼ਿਮਨੀ ਚੋਣ: ‘ਆਪ’, ਕਾਂਗਰਸ ਤੇ ਭਾਜਪਾ ਲਈ ਚੋਣ ਜਿੱਤਣਾ ਹੋਵੇਗੀ ਚੁਣੌਤੀ
– ਸ਼ੀਤਲ ਅੰਗੁਰਾਲ ਦੇ ਅਸਤੀਫ਼ੇ ਕਾਰਨ ਪੈਦਾ ਹੋਈ ਸਥਿਤੀ – 5 ਉਪ ਚੋਣਾਂ ਦੀ ਸੀ ਉਮੀਦ ਜਲੰਧਰ, 12 ਜੂਨ (ਪੰਜਾਬ ਮੇਲ)- ਚੋਣ ਕਮਿਸ਼ਨ ਨੇ ਲੋਕ ਸਭਾ ਦੀਆਂ ਚੋਣਾਂ ਖਤਮ ਹੁੰਦਿਆਂ ਸਾਰ ਹੀ ਜਲੰਧਰ ਪੱਛਮੀ ਵਿਧਾਨ ਸਭਾ ਤੋਂ ਚੋਣ ਦਾ ਐਲਾਨ ਕਰ ਦਿੱਤਾ ਹੈ। ਇਸ ਹਲਕੇ ਵਿਚ ਵੋਟਾਂ ਠੀਕ ਇੱਕ ਮਹੀਨੇ ਬਾਅਦ 10 ਜੁਲਾਈ ਨੂੰ ਪੈਣਗੀਆਂ। […]