ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮਿਲੀ 21 ਦਿਨਾਂ ਦੀ ਫ਼ਰਲੋ; ਆਇਆ ਬਾਹਰ
ਚੰਡੀਗੜ੍ਹ, 13 ਅਗਸਤ (ਪੰਜਾਬ ਮੇਲ)- ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਫ਼ਰਲੋ ਦਿੱਤੀ ਗਈ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਰਾਮ ਰਾਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਵਿਚ ਬਰਨਾਵਾ ਸਥਿਤ ਡੇਰਾ ਆਸ਼ਰਮ ਰਹੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਡੇਰਾ ਮੁਖੀ ਦੀ ਆਰਜ਼ੀ […]