ਪੰਜਾਬ ‘ਚ ਵੱਡੇ ਫੇਰਬਦਲ ਦੀ ਤਿਆਰੀ ‘ਚ ਭਾਜਪਾ ਹਾਈਕਮਾਨ
-ਕਈਆਂ ਦੇ ਖੁੱਸ ਜਾਣਗੇ ਅਹੁਦੇ ਤਾਂ ਕਈਆਂ ਦੀ ਸੁਰੱਖਿਆ ਜਲੰਧਰ, 6 ਜੂਨ (ਪੰਜਾਬ ਮੇਲ)- ਦੇਸ਼ ‘ਚ ਲੋਕ ਸਭਾ ਚੋਣਾਂ ਦਾ ਸਿਲਸਿਲਾ ਸ਼ੁਰੂ ਹੋਣ ਤੋਂ ਪਹਿਲਾਂ ਕਈ ਸਿਆਸੀ ਪਾਰਟੀਆਂ ‘ਚ ਦਲ-ਬਦਲੀ ਦਾ ਕ੍ਰਮ ਖੂਬ ਚੱਲਿਆ। ਖ਼ਾਸ ਕਰਕੇ ਭਾਜਪਾ ਨੇ ਪੰਜਾਬ ਸਮੇਤ ਕਈ ਸੂਬਿਆਂ ‘ਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਪਾਰਟੀਆਂ ਤੋਂ ਆਗੂਆਂ ਨੂੰ ਇੰਪੋਰਟ ਕੀਤਾ। […]