ਸਿੰਧ ਜਲ ਸੰਧੀ ਦੀਆਂ ਸ਼ਰਤਾਂ ਦੀ ਪਾਲਣਾ ਕਰੇ ਭਾਰਤ: ਪਾਕਿਸਤਾਨ
ਇਸਲਾਮਾਬਾਦ, 20 ਸਤੰਬਰ (ਪੰਜਾਬ ਮੇਲ)- ਭਾਰਤ ਵੱਲੋਂ ਸਿੰਧ ਜਲ ਸੰਧੀ ਦੀ ਨਜ਼ਰਸਾਨੀ ਲਈ ਪਾਕਿਸਤਾਨ ਨੂੰ ਰਸਮੀ ਨੋਟਿਸ ਦਿੱਤੇ ਜਾਣ ਮਗਰੋਂ ਪਾਕਿਸਤਾਨ ਨੇ ਕਿਹਾ ਕਿ ਉਹ ਸਮਝੌਤੇ ਨੂੰ ਅਹਿਮ ਸਮਝਦਾ ਹੈ ਅਤੇ ਆਸ ਜਤਾਈ ਕਿ ਭਾਰਤ ਵੀ ਸੰਧੀ ਦੀਆਂ ਸ਼ਰਤਾਂ ਦੀ ਪਾਲਣਾ ਕਰੇਗਾ। ਭਾਰਤ ਵੱਲੋਂ ਦਿੱਤੇ ਨੋਟਿਸ ‘ਤੇ ਵਿਦੇਸ਼ ਦਫ਼ਤਰ ਦੀ ਤਰਜਮਾਨ ਮੁਮਤਾਜ਼ ਜ਼ਾਹਰਾ ਬਲੋਚ ਨੇ […]