ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਕੱਢਣ ਦਾ ਮਤਾ ਰੱਦ
ਜਲੰਧਰ, 12 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢਣ ਦਾ ਮਤਾ ਰੱਦ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 14 ਮਾਰਚ ਨੂੰ ਬੇਗੋਵਾਲ ਵਿਚ ਬਣੇ ਡੇਰਾ ਬਾਬਾ ਪ੍ਰੇਮ ਸਿੰਘ ਜੀ ਮੁਰਾਰੇ ਵਾਲੇ ਵਿਖੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ […]