ਰਾਸ਼ਟਰਪਤੀ ਤੋਂ ਬਾਅਦ ਹੁਣ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰਾਂ ਵਿੱਚ ਹੋਵੇਗੀ ਬਹਿਸ
ਅਮਰੀਕਾ, 29 ਸਤੰਬਰ (ਪੰਜਾਬ ਮੇਲ)- ਅਮਰੀਕਾ ‘ਚ ਰਾਸ਼ਟਰਪਤੀ ਚੋਣਾਂ ‘ਚ ਕੁਝ ਹਫਤੇ ਹੀ ਬਚੇ ਹਨ। ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ ਅਤੇ ਕਮਲਾ ਹੈਰਿਸ ਵਿਚਾਲੇ ਬਹਿਸ ਹੋ ਗਈ ਹੈ। ਹੁਣ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਜੇਡੀ ਵੈਨਸ ਅਤੇ ਟਿਮ ਵਾਲਜ਼ ਵਿਚਾਲੇ ਵੀ ਬਹਿਸ ਹੋਣ ਜਾ ਰਹੀ ਹੈ। ਅਮਰੀਕਾ ਸਮੇਤ ਪੂਰੀ ਦੁਨੀਆ ਦੀਆਂ ਨਜ਼ਰਾਂ ਅਗਲੇ ਹਫਤੇ […]