ਜੇਲ੍ਹ ਅਧਿਕਾਰੀਆਂ ਨੇ ਮਜੀਠੀਆ ਨੂੰ ਰਾਜੋਆਣਾ ਨਾਲ ਮੁਲਾਕਾਤ ਨਾ ਕਰਨ ਦਿੱਤੀ

ਪਟਿਆਲਾ, 4 ਦਸੰਬਰ (ਪੰਜਾਬ ਮੇਲ)- ਪੰਜਾਬ ਦੇ ਏ.ਡੀ.ਜੀ.ਪੀ. ਜੇਲ੍ਹਾਂ ਤੋਂ ਇਜਾਜ਼ਤ ਲੈ ਕੇ ਅੱਜ ਇੱਥੇ ਜੇਲ੍ਹ ਪੁੱਜੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਜੇਲ੍ਹ ਪ੍ਰਸ਼ਾਸਨ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਨਾ ਦਿੱਤਾ। ਇਸ ਦੀ ਜ਼ੋਰਦਾਰ ਨਿੰਦਾ ਕਰਦਿਆਂ ਸ਼੍ਰੀ ਮਜੀਠੀਆ ਨੇ ਆਖਿਆ ਕਿ ਜੇ ਭਾਈ ਰਾਜੋਆਣਾ ਨੇ ਭਲਕੇ 5 ਦਸੰਬਰ ਨੂੰ […]

ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ‘ਚੋਂ 3 ‘ਚੋਂ ਜਿੱਤੀ ਭਾਜਪਾ

-ਭਾਜਪਾ ਸ਼ਾਸਿਤ ਰਾਜਾਂ ਦੀ ਗਿਣਤੀ 12 ਹੋਈ; ਕਾਂਗਰਸ ਤਿੰਨ ਤੱਕ ਸੀਮਤ – ਕਾਂਗਰਸ ਨੇ ਰਾਜਸਥਾਨ ਤੇ ਛੱਤੀਸਗੜ੍ਹ ਸੂਬੇ ਗੁਆਏ -ਦਿੱਲੀ ਤੇ ਪੰਜਾਬ ਵਿਚ ਸਰਕਾਰਾਂ ਦੇ ਨਾਲ ‘ਆਪ’ ਤੀਜੀ ਸਭ ਤੋਂ ਵੱਡੀ ਕੌਮੀ ਪਾਰਟੀ ਨਵੀਂ ਦਿੱਲੀ, 4 ਦਸੰਬਰ (ਪੰਜਾਬ ਮੇਲ)- ਹਾਲ ਹੀ ਵਿਚ ਚਾਰ ਸੂਬਿਆਂ ‘ਚ ਹੋਈਆਂ ਵਿਧਾਨ ਸਭਾ ਚੋਣਾਂ ਵਿਚੋਂ ਤਿੰਨ ‘ਚ ਭਾਜਪਾ ਨੂੰ ਮਿਲੀ […]

ਚੋਣਾਂ ਜਿੱਤਣ ਵਾਲੇ ਵਿਧਾਇਕਾਂ ਨੂੰ ਵਿਧਾਨ ਸਭਾ ਅਤੇ ਸੰਸਦ ਮੈਂਬਰਸ਼ਿਪ ਵਿਚੋਂ ਕਿਸੇ ਇੱਕ ਦੀ ਕਰਨੀ ਪਵੇਗੀ ਚੋਣ : ਮਾਹਿਰ

ਨਵੀਂ ਦਿੱਲੀ, 4 ਦਸੰਬਰ (ਪੰਜਾਬ ਮੇਲ)- ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਲੜਨ ਅਤੇ ਜਿੱਤਣ ਵਾਲੇ ਕਈ ਸੰਸਦ ਮੈਂਬਰਾਂ ਨੂੰ ਅਗਲੇ 14 ਦਿਨਾਂ ਵਿਚ ਵਿਧਾਨ ਸਭਾ ਅਤੇ ਸੰਸਦ ਮੈਂਬਰਸ਼ਿਪ ਵਿਚੋਂ ਇੱਕ ਦੀ ਚੋਣ ਕਰਨੀ ਹੋਵੇਗੀ, ਨਹੀਂ ਤਾਂ ਉਹ ਆਪਣੀ ਸੰਸਦ ਮੈਂਬਰਸ਼ਿਪ ਗੁਆ ਦੇਣਗੇ। ਇੱਕ ਮਾਹਿਰ ਨੇ ਸੰਵਿਧਾਨ ਦੀਆਂ ਧਾਰਾਵਾਂ ਦਾ ਹਵਾਲਾ ਦਿੰਦਿਆਂ ਇਹ ਗੱਲ ਕਹੀ। ਭਾਜਪਾ […]

ਸ਼੍ਰੋਮਣੀ ਅਕਾਲੀ ਦਲ Jalandhar ਦੇ ਸ਼ਹਿਰੀ ਹਲਕਿਆਂ ‘ਚ ਚੰਗੀ ਸਥਿਤੀ ‘ਚ ਨਹੀਂ

ਜਲੰਧਰ, 4 ਦਸੰਬਰ (ਪੰਜਾਬ ਮੇਲ)-ਜਲੰਧਰ ਕੈਂਟ ਨੂੰ ਛੱਡ ਕੇ ਸੈਂਟਰਲ, ਵੈਸਟ ਅਤੇ ਨਾਰਥ ਵਿਧਾਨ ਸਭਾ ਹਲਕਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਚੰਗੀ ਨਹੀਂ ਹੈ ਅਤੇ ਨਾ ਹੀ ਇਨ੍ਹਾਂ ਤਿੰਨਾਂ ਹਲਕਿਆਂ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਕੋਈ ਤਿਆਰੀ ਨਜ਼ਰ ਆ ਰਹੀ ਹੈ। 2024 ਦੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਕੀ ਹਨ, […]

ਹੈਦਰਾਬਾਦ ਨੇੜੇ ਭਾਰਤੀ ਹਵਾਈ ਫ਼ੌਜ ਦਾ ਟ੍ਰੇਨੀ ਜਹਾਜ਼ ਹਾਦਸੇ ਦਾ ਸ਼ਿਕਾਰ, ਦੋ ਪਾਇਲਟਾਂ ਦੀ ਮੌਤ

ਨਵੀਂ ਦਿੱਲੀ, 4 ਦਸੰਬਰ (ਪੰਜਾਬ ਮੇਲ)- ਅੱਜ ਸਵੇਰੇ ਹੈਦਰਾਬਾਦ ਨੇੜੇ ਭਾਰਤੀ ਹਵਾਈ ਫ਼ੌਜ ਦਾ ਸਿਖਿਆਰਥੀ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਜਹਾਜ਼ ਵਿਚ ਸਵਾਰ ਦੋ ਪਾਇਲਟਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤੀ ਹਵਾਈ ਫ਼ੌਜ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ‘ਕੋਰਟ ਆਫ ਇਨਕੁਆਰੀ’ ਦੇ ਹੁਕਮ ਦਿੱਤੇ ਹਨ।ਇਹ ਹਾਦਸਾ ਤਿਲੰਗਾਨਾ ਦੇ ਮੇਡਕ ਜ਼ਿਲ੍ਹੇ […]

4 ਪੰਜਾਬੀ ਨੌਜਵਾਨਾਂ ਦੀ ਕੈਨੇਡਾ ਪੁਲਸ ਨੂੰ ਭਾਲ, ਤਸਵੀਰਾਂ ਕੀਤੀਆਂ ਜਾਰੀ

ਕੈਨੇਡਾ, 4 ਦਸੰਬਰ (ਪੰਜਾਬ ਮੇਲ)- ਕੈਨੇਡਾ ਵਿਖੇ ਪੀਲ ਰੀਜਨਲ ਪੁਲਸ ਨੇ ਬਰੈਂਪਟਨ ਵਿੱਚ ਹੋਏ ਭਿਆਨਕ ਹਮਲੇ ਲਈ ਲੋੜੀਂਦੇ ਚਾਰ ਪੰਜਾਬੀਆਂ ਦਾ ਪਤਾ ਲਗਾਉਣ ਵਿੱਚ ਜਨਤਾ ਦੀ ਸਹਾਇਤਾ ਦੀ ਮੰਗ ਕੀਤੀ ਹੈ। ਸ਼ੁੱਕਰਵਾਰ, 8 ਸਤੰਬਰ ਨੂੰ ਲਗਭਗ 1:20 ਵਜੇ ਪੀੜਤ ਬਰੈਂਪਟਨ ਦੇ ਮੈਕਲਾਫਲਿਨ ਰੋਡ ਅਤੇ ਰੇ ਲੌਸਨ ਬੁਲੇਵਾਰਡ ਦੇ ਖੇਤਰ ਵਿੱਚ ਮੌਜੂਦ ਸੀ। ਉਸ ਸਮੇਂ ਇਹ […]

ਭਾਰਤ ਨੇ ਟੀ-20 ਲੜੀ 4-1 ਨਾਲ ਜਿੱਤੀ, ਆਖਰੀ ਮੈਚ ਵਿੱਚ ਆਸਟਰੇਲੀਆ ਨੂੰ 6 ਦੌੜਾਂ ਨਾਲ ਦਿੱਤੀ ਮਾਤ

ਬੰਗਲੂਰੂ,  3 ਦਸੰਬਰ (ਪੰਜਾਬ ਮੇਲ)-  ਭਾਰਤ ਤੇ ਆਸਟਰੇਲੀਆ ਵਿਚਾਲੇ ਅੱਜ ਇਥੇ ਟੀ-20 ਲੜੀ ਦਾ ਪੰਜਵਾਂ ਤੇ ਅੰਤਿਮ ਮੈਚ ਖੇਡਿਆ ਗਿਆ। ਇਸ ਮੈਚ ਵਿੱਚ ਭਾਰਤ ਨੇ ਆਸਟਰੇਲੀਆ ਨੂੰ 6 ਦੌੜਾਂ ਨਾਲ ਹਰਾ ਕੇ ਇਹ ਲੜੀ 4-1 ਨਾਲ ਜਿੱਤ ਲਈ ਹੈ। ਆਸਟਰੇਲੀਅਨ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਇਸ ਮਗਰੋਂ ਭਾਰਤ ਨੇ […]

43ਵੀ ਪੰਜਾਬ ਰਾਜ ਅੰਤਰ ਜਿਲਾ ਪ੍ਰਾਇਮਰੀ ਸਕੂਲ  ਹਾਕੀ ਚੈਂਪੀਅਨਸ਼ਿਪ ਜਰਖੜ ਖੇਡ ਸਟੇਡੀਅਮ ਵਿਖੇ 5 ਦਸੰਬਰ ਤੋਂ 

ਪੰਜਾਬ ਭਰ ਵਿੱਚੋਂ ਮੁੰਡੇ ਅਤੇ ਕੁੜੀਆਂ ਦੀਆਂ 46 ਟੀਮਾਂ ਲੈਣਗੀਆਂ ਹਿੱਸਾ ਲੁਧਿਆਣਾ, 3 ਦਸੰਬਰ (ਪੰਜਾਬ ਮੇਲ)-  ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਗਰਾਸ ਰੂਟ ਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪਹਿਲੀ ਵਾਰ ਪ੍ਰਾਇਮਰੀ ਸਕੂਲ ਪੱਧਰ ਤੇ ਹਾਕੀ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ ਹੈ । ਇਸੇ ਕੜੀ ਤੇ ਤਹਿਤ ਪੰਜਾਬ ਰਾਜ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਹਾਕੀ ਚੈਂਪੀਅਨਸ਼ਿਪ […]

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਕੀਤੀ ਅਪੀਲ

ਅੰਤ੍ਰਿੰਗ ਕਮੇਟੀ ਨੇ ਭਾਈ ਰਾਜੋਆਣਾ ਸਬੰਧੀ ਰਹਿਮ ਦੀ ਪਟੀਸ਼ਨ ਕਾਇਮ ਰੱਖਣ ਦਾ ਲਿਆ ਫੈਸਲਾ 20 ਦਸੰਬਰ ਨੂੰ ਦਿੱਲੀ ਵਿਖੇ ਭਰਵਾਂ ਪੰਥਕ ਪ੍ਰਦਰਸ਼ਨ ਕਰੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ ਅੰਮ੍ਰਿਤਸਰ, 3 ਦਸੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੀ […]

ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਚ ਪੁਲੀਸ ਦਾਖਲੇ ਤੇ ਗੋਲੀ ਚਲਾਉਣ ਦੇ ਰੋਸ ਵਜੋਂ ਧਰਨਾ ਪ੍ਰਦਰਸ਼ਨ ਸ਼ੁਰੂ

ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਰੋਜ਼ਾਨਾ ਦਿੱਤਾ ਜਾਵੇਗਾ ਧਰਨਾਅੰਮ੍ਰਿਤਸਰ, 3 ਦਸੰਬਰ (ਪੰਜਾਬ ਮੇਲ)-  ਬੀਤੇ ਦਿਨੀ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵੱਲੋਂ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ ਬੇਅਦਬੀ ਕਰਨ ਅਤੇ ਗੋਲੀ ਚਲਾਉਣ ਦੀ ਘਟਣਾ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਂਝੇ ਤੌਰ […]