ਕੈਲੀਫੋਰਨੀਆ ’ਚ ਸੜਕ ਹਾਦਸੇ ਕਾਰਨ ਦਸੂਹਾ ਦੇ ਦੋ ਨੌਜਵਾਨਾਂ ਦੀ ਮੌਤ

ਕੈਲੀਫੋਰੀਆ / ਦਸੂਹਾ, 8 ਮਾਰਚ (ਪੰਜਾਬ ਮੇਲ)- ਅਮਰੀਕਾ ਦੇ ਕੈਲੀਫੋਰੀਆ ਸੂਬੇ ’ਚ ਸੜਕ ਹਾਦਸੇ ਕਾਰਨ ਨੇੜਲੇ ਪਿੰਡ ਟੇਰਕਿਆਣਾ ਦੇ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਖਜਿੰਦਰ ਸਿੰਘ ਉਰਫ ਸੋਰਵ (25) ਪੁੱਤਰ ਸਰੂਪ ਸਿੰਘ ਤੇ ਸਿਮਰਨਜੀਤ ਸਿੰਘ (23) ਪੁੱਤਰ ਰਵਿੰਦਰ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਨੌਜਵਾਨ ਕਰੀਬ 2 ਸਾਲ ਪਹਿਲਾਂ ਅਮਰੀਕਾ ਗਏ […]

ਕੈਨੇਡਾ ’ਚ ਪਰਿਵਾਰ ਦੇ ਛੇ ਜੀਆਂ ਦੀ ਚਾਕੂ ਨਾਲ ਹੱਤਿਆ

ਘਰ ’ਚ ਰਹਿ ਰਿਹਾ ਵਿਦਿਆਰਥੀ ਗ੍ਰਿਫ਼ਤਾਰ ਟੋਰਾਂਟੋ, 8 ਮਾਰਚ ਓਟਵਾ ਦੇ ਘਰ ’ਚ ਰਹਿ ਰਹੇ 19 ਸਾਲਾ ਸ੍ਰੀਲੰਕਾਈ ਵਿਦਿਆਰਥੀ ਨੂੰ ਢਾਈ ਮਹੀਨੇ ਦੀ ਬੱਚੀ ਸਮੇਤ ਘਰ ’ਚ ਰਹਿ ਰਹੇ ਛੇ ਵਿਅਕਤੀਆਂ ਦੀ ਚਾਕੂ ਨਾਲ ਹੱਤਿਆਵਾਂ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਫੈਬਰੀਸੀਓ ਡੀ-ਜ਼ੋਏਸਾ ਵਜੋਂ ਹੋਈ ਹੈ ਅਤੇ ਉਸ ‘ਤੇ ਹੱਤਿਆ […]

ਮਹਿਲਾ ਦਿਵਸ ’ਤੇ ਮੋਦੀ ਨੇ ਐੱਲਪੀਜੀ ਸਿੰਲਡਰ 100 ਰੁਪਏ ਕੀਤਾ ਸਸਤਾ

ਨਵੀਂ ਦਿੱਲੀ, 8 ਮਾਰਚ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੌਮਾਂਤਰੀ ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਵਧਾਈ ਦਿੱਤੀ ਅਤੇ ਇਸ ਮੌਕੇ ‘ਤੇ ਐੱਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ 100 ਰੁਪਏ ਦੀ ਛੋਟ ਦਾ ਐਲਾਨ ਕੀਤਾ। ਸ੍ਰੀ ਮੋਦੀ ਨੇ ‘ਐਕਸ’ ‘ਤੇ ਪੋਸਟ ‘ਚ ਕਿਹਾ, ‘ਅੱਜ ਮਹਿਲਾ ਦਿਵਸ ਦੇ ਮੌਕੇ ‘ਤੇ ਅਸੀਂ ਐੱਲਪੀਜੀ ਸਿਲੰਡਰ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 8 ਮਾਰਚ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 35 ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ […]

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

– ਚੋਣ ਖਰਚੇ ਨਾ ਦੇਣ ਕਰਕੇ ਵੱਖ-ਵੱਖ ਹੁਕਮਾਂ ਰਾਹੀਂ ਮਲੇਰਕੋਟਲਾ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ 2-2 ਅਤੇ ਮਾਨਸਾ ਜ਼ਿਲ੍ਹੇ ਦੇ 3 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕਣਗੇ ਚੋਣਾਂ ਚੰਡੀਗੜ੍ਹ, 7 ਮਾਰਚ (ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ […]

Advocate ਧਾਮੀ ਵੱਲੋਂ ਸ. ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੇ ਮੰਤਰੀ ਮੰਡਲ ਵਿਚ ਸ਼ਾਮਲ ਹੋਣ ‘ਤੇ ਦਿੱਤੀ ਵਧਾਈ

ਅੰਮ੍ਰਿਤਸਰ, 7 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੇ ਮੰਤਰੀ ਮੰਡਲ ‘ਚ ਸ਼ਾਮਲ ਹੋਣ ‘ਤੇ ਵਧਾਈ ਦਿੱਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਰਮੇਸ਼ ਸਿੰਘ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਖ਼ੁਸ਼ੀ […]

ਨਿੱਕੀ ਹੇਲੇ ਵੱਲੋਂ ਨਾਮਜ਼ਦਗੀ ਦੀ ਦੌੜ ‘ਚੋਂ ਰਸਮੀ ਤੌਰ ‘ਤੇ ਹਟਣ ਦਾ ਐਲਾਨ

-ਟਰੰਪ ਦਾ ਨਹੀਂ ਕੀਤਾ ਸਮਰਥਨ ਸੈਕਰਾਮੈਂਟੋ, 7 ਮਾਰਚ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਦੀ ਸਾਬਕਾ ਰਾਜਦੂਤ ਨਿੱਕੀ ਹੇਲੇ ਨੇ ਰਿਪਬਲੀਕਨ ਪਾਰਟੀ ਵੱਲੋਂ ਰਾਸ਼ਟਰਪਤੀ ਚੋਣਾਂ ਵਿਚ ਉਮੀਦਵਾਰ ਬਣਨ ਲਈ ਨਾਮਜ਼ਦਗੀ ਦੌੜ ਵਿਚੋਂ ਹਟਣ ਦਾ ਐਲਾਨ ਕਰ ਦਿੱਤਾ ਹੈ। ਦੱਖਣੀ ਕੈਰੋਲੀਨਾ ‘ਚ ਚਾਰਲਸਟੋਨ ਵਿਖੇ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਹੈ ਕਿ ”ਸਮਾਂ ਆ ਚੁੱਕਾ ਹੈ ਕਿ […]

America ‘ਚ ਦੋ ਛੋਟੇ ਜਹਾਜ਼ ਹਾਦਸਾਗ੍ਰਸਤ ਹੋ ਕੇ ਜ਼ਮੀਨ ‘ਤੇ ਡਿੱਗੇ; 5 Candian ਨਾਗਰਿਕਾਂ ਸਮੇਤ 8 ਮੌਤਾਂ

ਸੈਕਰਾਮੈਂਟੋ, 7 ਮਾਰਚ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਵਿਚ ਦੋ ਛੋਟੇ ਜਹਾਜ਼ਾਂ ਦੇ ਹਾਦਸਾਗ੍ਰਸਤ ਹੋ ਕੇ ਜ਼ਮੀਨ ਉਪਰ ਡਿੱਗ ਪੈਣ ਦੀ ਖਬਰ ਹੈ ਤੇ ਜਿਨ੍ਹਾਂ ਵਿਚ ਸਵਾਰ 3 ਬੱਚਿਆਂ ਸਮੇਤ ਸਾਰੇ 8 ਵਿਅਕਤੀਆਂ ਦੇ ਮਾਰੇ ਜਾਣ ਦੀ ਖਬਰ ਹੈ। ਮਾਰੇ ਗਏ ਵਿਅਕਤੀਆਂ ਵਿਚ 5 ਜਣੇ ਕੈਨੇਡਾ ਦੇ ਨਾਗਰਿਕ ਸਨ। ਦੋਨਾਂ ਹੀ ਘਟਨਾਵਾਂ ਵਿਚ ਜ਼ਮੀਨ ਉਪਰ […]

ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਕੀਤਾ ਅਸਫ਼ਲ; ਦੋ ਪਿਸਤੌਲਾਂ ਬਰਾਮਦ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਹੈਪੀ ਪਾਸੀਆ ਅਤੇ ਹਰਵਿੰਦਰ ਰਿੰਦਾ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾ ਰਹੇ ਸਨ: ਡੀਜੀਪੀ ਗੌਰਵ ਯਾਦਵ – ਪੁਲਿਸ ਨੇ ਯੂ.ਏ.ਪੀ.ਏ. ਦੀਆਂ ਧਾਰਾਵਾਂ ਤਹਿਤ ਕੀਤਾ ਮਾਮਲਾ ਦਰਜ, […]

Twitter ਦੇ ਸਾਬਕਾ C.E.O. ਪਰਾਗ ਅਗਰਵਾਲ ਸਣੇ ਕਈ ਹੋਰਾਂ ਨੇ ਮਸਕ ਖ਼ਿਲਾਫ਼ ਕੀਤਾ ਕੇਸ

-ਮਾਮਲਾ ਬਕਾਏ ਦਾ ਭੁਗਤਾਨ ਨਾ ਕਰਨ ਦਾ ਨਿਊਯਾਰਕ, 7 ਮਾਰਚ (ਪੰਜਾਬ ਮੇਲ)-ਟਵਿੱਟਰ ਦੇ ਸਾਬਕਾ ਸੀ.ਈ.ਓ. ਪਰਾਗ ਅਗਰਵਾਲ ਅਤੇ ਮੁੱਖ ਕਾਨੂੰਨੀ ਅਧਿਕਾਰੀ ਵਿਜੈ ਗੱਡੇ ਸਮੇਤ ਕੰਪਨੀ ਦੀ ਪਿਛਲੀ ਲੀਡਰਸ਼ਿਪ ਟੀਮ ਨੇ ਐਲਨ ਮਸਕ ਖ਼ਿਲਾਫ਼ ਮੁਕੱਦਮਾ ਦਾਇਰ ਕੀਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਅਰਬਪਤੀ ਕਾਰੋਬਾਰੀ ਨੇ ਉਸ ਨੂੰ ਬਿਨਾਂ ਕਿਸੇ ਕਾਰਨ ਨੌਕਰੀ ਤੋਂ ਕੱਢ ਦਿੱਤਾ […]