ਰਾਜਸਥਾਨ ਚੋਣਾਂ : ਭਾਜਪਾ ਨੇ ਪੂਰਨ ਬਹੁਮਤ ਦਾ ਅੰਕੜਾ ਕੀਤਾ ਪਾਰ

ਰਾਜਸਥਾਨ, 3 ਦਸੰਬਰ (ਪੰਜਾਬ ਮੇਲ)-  ਰਾਜਸਥਾਨ ਵਿੱਚ ਵਿਧਾਨ ਸਭਾ ਚੋਣਾਂ ਦੀ ਗਿਣਤੀ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ ਅਤੇ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਦੀ ਨਜ਼ਰ ਆ ਰਹੀ ਹੈ। ਚੋਣ ਕਮਿਸ਼ਨ ਅਨੁਸਾਰ 200 ਵਿੱਚੋਂ 199 ਸੀਟਾਂ ਲਈ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਸ਼ੁਰੂ ਹੋਈ ਅਤੇ ਦੁਪਹਿਰ 12 ਵਜੇ ਤੱਕ ਸਾਰੀਆਂ 199 ਸੀਟਾਂ […]

20 ਨੂੰ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ’ਚ ਪ੍ਰਦਰਸ਼ਨ ਕਰੇਗੀ

ਅੰਮ੍ਰਿਤਸਰ, 3 ਦਸੰਬਰ (ਪੰਜਾਬ ਮੇਲ)- ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ ਹੈ। ਜਿਸ ‘ਚ ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਅਜੇ ਤੱਕ ਸਜ਼ਾ ਮੁਆਫ਼ ਨਹੀਂ ਹੋਈ ਹੈ। ਜਿਸ ਨੂੰ ਲੈ ਕੇ ਰਾਜੋਆਣਾ ਨੇ  ਭੁੱਖ ਹੜਤਾਲ ‘ਤੇ ਬੈਠਣ ਦਾ ਫ਼ੈਸਲਾ ਲਿਆ ਹੈ। ਪ੍ਰਧਾਨ […]

ਭਾਜਪਾ ਆਪਣੇ ਦਮ ‘ਤੇ 12 ਰਾਜਾਂ ’ਚ ਰਾਜ ਕਰਨ ਦੇ ਰਾਹ ’ਤੇ

ਨਵੀਂ ਦਿੱਲੀ, 3 ਦਸੰਬਰ (ਪੰਜਾਬ ਮੇਲ)-  ਹਾਲ ਹੀ ਵਿਚ ਹੋਈਆਂ ਚੋਣਾਂ ਵਿਚ ਚਾਰ ਵਿਚੋਂ ਤਿੰਨ ਰਾਜਾਂ ਵਿਚ ਜਿੱਤ ਵੱਲ ਵਧ ਰਹੀ ਭਾਜਪਾ ਹੁਣ 12 ਸੂਬਿਆਂ ’ਚ ਆਪਣੇ ਦਮ ’ਤੇ ਸਰਕਾਰ ਬਣਾਉਣ ਵਾਲੀ ਪਾਰਟੀ ਬਣ ਜਾਵੇਗੀ। ਜਦਕਿ ਦੂਜੀ ਸਭ ਤੋਂ ਵੱਡੀ ਰਾਸ਼ਟਰੀ ਪਾਰਟੀ ਕਾਂਗਰਸ ਰਾਜਸਥਾਨ ਅਤੇ ਛੱਤੀਸਗੜ੍ਹ ਹਾਰਨ ਤੋਂ ਬਾਅਦ ਤਿੰਨ ’ਤੇ ਆ ਜਾਵੇਗੀ। ਆਮ ਆਦਮੀ […]

ਗੰਨੇ ਦੇ ਭਾਅ ਵਿਚ ਵਾਧੇ ਦੀ ਮੰਗ ਲਈ ਮੁਕੇਰੀਆਂ ਮਿੱਲ ਮੂਹਰੇ ਧਰਨਾ ਤੀਜੇ ਦਿਨ ਵੀ ਜਾਰੀ

ਮੁਕੇਰੀਆਂ, 3 ਦਸੰਬਰ (ਪੰਜਾਬ ਮੇਲ)-  ਗੰਨੇ ਦੇ ਭਾਅ ਵਿੱਚ ਵਾਧੇ ਲਈ ਗੰਨਾ ਕਾਸ਼ਤਕਾਰਾਂ ਵਲੋਂ ਕੌਮੀ ਮਾਰਗ ਉਤੇ ਮੁਕੇਰੀਆਂ ਖੰਡ ਮਿੱਲ ਮੂਹਰੇ ਲਗਾਇਆ ਧਰਨਾ ਅੱਜ ਵਿਸ਼ਾਲ ਰੂਪ ਧਾਰ ਗਿਆ ਹੈ। ਬੀਤੇ ਕੱਲ੍ਹ ਪ੍ਰਸ਼ਾਸਨ ਵਲੋਂ ਕਿਸਾਨਾਂ ਨਾਲ ਕੀਤੀ ਕਥਿਤ ਧੱਕੇਸ਼ਾਹੀ ਖਿਲਾਫ ਕਿਸਾਨਾਂ ਵਿੱਚ ਰੋਸ ਵਧ ਗਿਆ ਹੈ। ਇਕ ਕਿਸਾਨ ਆਗੂ ਦੀ ਪੱਗ ਉਤਾਰੇ ਜਾਣ ਦੀ ਵਾਈਰਲ ਵੀਡੀਓ […]

ਰਾਜਸਥਾਨ: ਭਾਜਪਾ 114 ਸੀਟਾਂ ’ਤੇ ਅੱਗੇ

ਜੈਪੁਰ, 3 ਦਸੰਬਰ (ਪੰਜਾਬ ਮੇਲ)- ਰਾਜਸਥਾਨ ‘ਚ ਭਾਜਪਾ ਦੀ ਜਿੱਤ ਦੇ ਸੰਕੇਤ ਦੇਣ ਵਾਲੇ ਸ਼ੁਰੂਆਤੀ ਚੋਣ ਰੁਝਾਨਾਂ ਨਾਲ ਐਤਵਾਰ ਨੂੰ ਪਾਰਟੀ ਦਫ਼ਤਰ ‘ਚ ਜਸ਼ਨ ਮਨਾਏ ਗਏ। ਭਾਜਪਾ ਇਸ ਵੇਲੇ 114 ਸੀਟਾਂ ਤੋਂ ਅਤੇ ਕਾਂਗਰਸ 71 ਸੀਟਾਂ ਤੋਂ ਅੱਗੇ ਚੱਲ ਰਹੀ ਹੈ। ਭਾਜਪਾ ਦਫ਼ਤਰ ਵਿੱਚ ਮਹਿਲਾ ਵਰਕਰਾਂ ਦੇ ਸਮੂਹਾਂ ਨੇ ਭਾਜਪਾ ਦੇ ਹੱਕ ’ਚ ਨਾਅਰੇਬਾਜ਼ੀ ਵੀ ਕੀਤੀ। […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁਫ਼ਤ ਅੱਖਾਂ ਦਾ ਚੈਕਅੱਪ ਕੈਂਪ

ਮਲੋਟ, 2 ਦਸੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਕੁਲਦੀਪ ਸਿੰਘ ਗਰੇਵਾਲ ਸਲਾਹਕਾਰ ਸਿਹਤ ਸੇਵਾਵਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਖਾਂ ਦਾ ਮੁਫ਼ਤ ਜਾਂਚ […]

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੀ ਜ਼ਮੀਨ ਵਿਚੋਂ ਕੁਝ ਹਿੱਸਾ ਕਿਸੇ ਹੋਰ ਕਾਰਜ ਲਈ ਦੇਣ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ

-ਰਾਏ ਬੁਲਾਰ ਭੱਟੀ ਵੱਲੋਂ ਗੁਰੂ ਘਰ ਨੂੰ ਭੇਟ ਕੀਤੀ ਜ਼ਮੀਨ ਕਿਸੇ ਹੋਰ ਕਾਰਜ ਲਈ ਵਰਤਣ ਦਾ ਫੈਸਲਾ ਤੁਰੰਤ ਰੋਕੇ ਪਾਕਿਸਤਾਨ ਸਰਕਾਰ : ਐਡਵੋਕੇਟ ਧਾਮੀ ਅੰਮ੍ਰਿਤਸਰ, 2 ਦਸੰਬਰ (ਪੰਜਾਬ ਮੇਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਰਕਾਰ ਵੱਲੋਂ ਗੁਰੂ ਘਰ ਦੇ ਸੇਵਕ ਰਾਏ ਬੁਲਾਰ ਭੱਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ […]

ਜਰਖੜ ਖੇਡਾਂ ਦੀਆਂ ਤਰੀਕਾਂ ਐਲਾਨੀਆਂ

36ਵੀਆਂ ਮਾਡਰਨ ਪੇਂਡੂ ਮਿੰਨੀ ਉਲੰਪਿਕ ਜਰਖੜ ਖੇਡਾਂ 19 ,20 ਅਤੇ 21 ਜਨਵਰੀ 2024 ਨੂੰ ਹੋਣਗੀਆਂ । ਲੁਧਿਆਣਾ, 2 ਦਸੰਬਰ (ਪੰਜਾਬ ਮੇਲ)- ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਦੀ ਜ਼ਰੂਰੀ ਮੀਟਿੰਗ ਅੱਜ ਚੇਅਰਮੈਨ ਨਰਿੰਦਰ ਪਾਲ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਜਰਖੜ ਖੇਡ ਸਟੇਡੀਅਮ ਵਿਖੇ ਹੋਈ । ਮੀਟਿੰਗ ਦੀ ਕਾਰਵਾਈ ਬਾਰੇ ਗੱਲਬਾਤ ਕਰਦਿਆਂ ਮੁੱਖ ਪ੍ਰਬੰਧਕ […]

ਐਡਵੋਕੇਟ ਧਾਮੀ ਵੱਲੋਂ ਮੁੱਖ ਮੰਤਰੀ ਦੇ ਦਸਤਾਰਧਾਰੀ ਸਿੱਖਾਂ ਨੂੰ ਘੋੜਿਆਂ ਦੇ ਚੋਰ ਕਹਿਣ ਵਾਲੇ ਬਿਆਨ ‘ਤੇ ਸ਼ਖ਼ਤ ਇਤਰਾਜ

ਅੰਮ੍ਰਿਤਸਰ, 2 ਦਸੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਦੁਆਰਾ ਦਸਤਾਰਧਾਰੀ ਸਿੱਖਾਂ ਨੂੰ ਘੋੜਿਆਂ ਦੇ ਚੋਰ ਕਹਿਣ ਵਾਲੇ ਬਿਆਨ ‘ਤੇ ਸਖਤ ਇਤਰਾਜ ਪ੍ਰਗਟ ਕਰਦਿਆਂ ਸ਼੍ਰੀ ਭਗਵੰਤ ਮਾਨ ਨੂੰ ਇਸ ਲਈ ਤੁਰੰਤ ਮੁਆਫੀ ਮੰਗਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਗਵੰਤ ਮਾਨ ਨੇ ਆਪਣੇ ਇਸ […]

ਮੁੰਡਿਆ ਚ ਜਰਖੜ Hockey ਅਕੈਡਮੀ ਅਤੇ ਕੁੜੀਆਂ ਚ ਡੀ ਏ ਵੀ ਸਕੂਲ ਲੁਧਿਆਣਾ ਨੇ ਪ੍ਰਾਇਮਰੀ ਸਕੂਲ ਖੇਡਾਂ ਦੀ ਹਾਕੀ ਵਿੱਚ ਜਿਲਾ ਚੈਂਪੀਅਨਸ਼ਿਪ ਜਿੱਤੀ

ਜਰਖੜ ਹਾਕੀ ਅਕੈਡਮੀ ਦਾ ਅੰਕਸ ਕੁਮਾਰ ਬਣਿਆ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਲੁਧਿਆਣਾ, 2 ਦਸੰਬਰ (ਪੰਜਾਬ ਮੇਲ)- ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਪਿੰਡ ਜਰਖੜ ਲੁਧਿਆਣਾ ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਲੁਧਿਆਣਾ ਦੀ ਜਿਲ੍ਹਾ ਪੱਧਰੀ ਹਾਕੀ ਚੈਂਪੀਅਨਸ਼ਿਪ ਜਿਸ ਵਿੱਚ ਜਿਲੇ ਭਰ ਵਿੱਚੋ ਮੁੰਡੇ ਅਤੇ ਕੁੜੀਆਂ ਦੀਆਂ 21 ਟੀਮਾਂ ਨੇ ਹਿੱਸਾ ਲਿਆ। ਇਹ ਟੂਰਨਾਮੈਂਟ ਲਈ […]