ਭਾਜਪਾ ਨੇ ਸਤਿਕਾਰ ਕੌਰ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾਇਆ
ਚੰਡੀਗੜ੍ਹ, 24 ਅਕਤੂਬਰ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੇ ਵੀਰਵਾਰ ਨੂੰ ਪਾਰਟੀ ਆਗੂ ਅਤੇ ਸਾਬਕਾ ਵਿਧਾਇਕ ਸਤਿਕਾਰ ਕੌਰ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਦੱਸਣਯੋਗ ਹੈ ਕਿ ਇਕ ਦਿਨ ਪਹਿਲਾਂ ਸਤਿਕਾਰ ਕੌਰ ਨੂੰ ਨਸ਼ੀਲੇ ਪਦਾਰਥ ਸਬੰਧੀ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ […]