ਫਿਰੋਜ਼ਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਗੈਸ ਲੀਕ ਹੋਣ ਕਾਰਨ ਵਾਪਰੇ ਹਾਦਸੇ ਦੇ ਪੀੜਤਾਂ ਦਾ ਇਲਾਜ ਕਰੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

-ਪੀੜਤਾਂ ਨਾਲ ਪ੍ਰਗਟਾਈ ਹਮਦਰਦੀ, ਜਾਂਚ ਦੇ ਜਾਰੀ ਕੀਤੇ ਨਿਰਦੇਸ਼ ਅੰਮ੍ਰਿਤਸਰ, 3 ਅਗਸਤ (ਪੰਜਾਬ ਮੇਲ)- ਫਿਰੋਜ਼ਪੁਰ ਦੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜ਼ੀਦਪੁਰ ਵਿਖੇ ਗੈਸ ਸਿਲੰਡਰ ਲੀਕ ਹੋਣ ਕਰਕੇ ਅੱਗ ਲੱਗਣ ਨਾਲ ਝੁਲਸੇ ਕੁਝ ਸਕੂਲੀ ਬੱਚਿਆਂ ਤੇ ਦੋ ਹੋਰਨਾਂ ਦੇ ਜ਼ਖ਼ਮੀ ਹੋਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਮਦਰਦੀ ਦਾ ਪ੍ਰਗਟਾਵਾ […]

ਕੁਆਲਾਲੰਪੁਰ ਅਤੇ ਅੰਮ੍ਰਿਤਸਰ ਦਰਮਿਆਨ ਰੋਜ਼ ਚੱਲੇਗੀ ਉਡਾਣ

ਆਸਟਰੇਲੀਆ, ਨਿਊਜ਼ੀਲੈਂਡ ਤੇ ਦੱਖਣ-ਪੂਰਬੀ ਏਸ਼ੀਆ ਨਾਲ ਪੰਜਾਬ ਦੇ ਹਵਾਈ ਸੰਪਰਕ ਨੂੰ ਮਿਲਿਆ ਹੁਲਾਰਾ ਅੰਮ੍ਰਿਤਸਰ, 2 ਅਗਸਤ (ਪੰਜਾਬ ਮੇਲ)- ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਹਵਾਈ ਸੰਪਰਕ ‘ਚ ਅਗਸਤ ਮਹੀਨੇ ਤੋਂ ਵਾਧਾ ਹੋਇਆ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਤੇ ਭਾਰਤ ਦੇ ਕਨਵੀਨਰ ਯੋਗੇਸ਼ ਕਾਮਰਾ ਨੇ ਦੱਸਿਆ ਕਿ ਮਲੇਸ਼ੀਆ ਏਅਰਲਾਈਨਜ਼ […]

ਪੈਰਿਸ ਓਲੰਪਿਕਸ: ਭਾਰਤ ਦੀ ਪੰਜ ਦਹਾਕਿਆਂ ਮਗਰੋਂ ਆਸਟਰੇਲੀਆ ਖ਼ਿਲਾਫ਼ ਪਹਿਲੀ ਜਿੱਤ

– ਪੁਰਸ਼ ਹਾਕੀ ਟੀਮ ਨੇ ਕੰਗਾਰੂ ਟੀਮ ਨੂੰ 3-2 ਗੋਲਾਂ ਨਾਲ ਹਰਾਇਆ – ਕਪਤਾਨ ਹਰਮਨਪ੍ਰੀਤ ਸਿੰਘ ਨੇ ਦੋ ਗੋਲ ਦਾਗੇ; ਅਭਿਸ਼ੇਕ ਨੇ ਇਕ ਗੋਲ ਕੀਤਾ ਪੈਰਿਸ, 2 ਅਗਸਤ (ਪੰਜਾਬ ਮੇਲ)- ਭਾਰਤ ਨੇ ਪੈਰਿਸ ਓਲੰਪਿਕ ਵਿਚ ਪੁਰਸ਼ਾਂ ਦੇ ਪੂਲ ਬੀ ਦੇ ਹਾਕੀ ਮੁਕਾਬਲੇ ਵਿਚ ਆਸਟਰੇਲੀਆ ਨੂੰ 3-2 ਨਾਲ ਹਰਾ ਦਿੱਤਾ ਹੈ। ਭਾਰਤ ਦੀ ਓਲੰਪਿਕ ‘ਚ ਆਸਟਰੇਲੀਆ […]

1984 ਸਿੱਖ ਦੰਗੇ: ਅਦਾਲਤ ਵੱਲੋਂ ਜਗਦੀਸ਼ ਟਾਈਟਲਰ ਵਿਰੁੱਧ ਦੋਸ਼ ਆਇਦ ਕਰਨ ਦਾ ਫੈਸਲਾ ਸੁਰੱਖਿਅਤ

ਨਵੀਂ ਦਿੱਲੀ, 2 ਅਗਸਤ (ਪੰਜਾਬ ਮੇਲ)- ਦਿੱਲੀ ਦੀ ਇਕ ਅਦਾਲਤ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ ਬੰਗਸ਼ ਗੁਰਦੁਆਰਾ ਦੇ ਸਾਹਮਣੇ ਤਿੰਨ ਵਿਅਕਤੀਆਂ ਦੀ ਕਥਿਤ ਹੱਤਿਆ ਕਰਨ ਸਬੰਧਤ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਦੋਸ਼ ਆਇਦ ਕਰਨ ਬਾਰੇ 16 ਅਗਸਤ ਨੂੰ ਫੈਸਲਾ ਸੁਣਾ ਸਕਦੀ ਹੈ। ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਦੇ ਛੁੱਟੀ ‘ਤੇ […]

ਪੈਰਿਸ ਓਲੰਪਿਕਸ: ਮਨੂ ਭਾਕਰ ਦੀਆਂ ਨਜ਼ਰਾਂ ਹੁਣ ਓਲੰਪਿਕ ‘ਚ ਤੀਜਾ ਤਗ਼ਮਾ ਜਿੱਤਣ ‘ਤੇ

-25 ਮੀਟਰ ਸਪੋਰਟਸ ਪਿਸਟਲ ਮੁਕਾਬਲੇ ਦੇ ਫਾਈਨਲ ‘ਚ ਪਹੁੰਚੀ ਚੈਟੋਰੌਕਸ, 2 ਅਗਸਤ (ਪੰਜਾਬ ਮੇਲ)- ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ 25 ਮੀਟਰ ਸਪੋਰਟਸ ਪਿਸਟਲ ਮੁਕਾਬਲੇ ਦੇ ਫਾਈਨਲ ‘ਚ ਪਹੁੰਚ ਗਈ ਅਤੇ ਉਸ ਦੀਆਂ ਨਜ਼ਰਾਂ ਹੁਣ ਓਲੰਪਿਕ ‘ਚ ਤੀਜਾ ਤਗ਼ਮਾ ਜਿੱਤਣ ‘ਤੇ ਹਨ। ਮਨੂ ਨੇ ਅੱਜ ਔਰਤਾਂ ਦੇ 25 ਮੀਟਰ ਸਪੋਰਟਸ ਪਿਸਟਲ ਮੁਕਾਬਲੇ ਦੇ ਕੁਆਲੀਫਿਕੇਸ਼ਨ ਗੇੜ ਦੇ ਪ੍ਰੀਸਿਜ਼ਨ […]

ਪੈਰਿਸ ਓਲੰਪਿਕ: ਭਾਰਤੀ ਜੂਡੋ ਖਿਡਾਰੀ ਤੁਲੀਕਾ ਮਾਨ ਪਹਿਲੇ ਗੇੜ ਵਿਚੋਂ ਬਾਹਰ

ਪੈਰਿਸ, 2 ਅਗਸਤ (ਪੰਜਾਬ ਮੇਲ)- ਭਾਰਤੀ ਜੂਡੋ ਖਿਡਾਰੀ ਤੂਲੀਕਾ ਮਾਨ ਦੀ +78 ਕਿਲੋਗ੍ਰਾਮ ਮਹਿਲਾ ਮੁਕਾਬਲੇ ਦੇ ਐਲਿਮੀਨੇਸ਼ਨ ਗੇੜ ਵਿਚ ਕਿਊਬਾ ਦੀ ਇਡੇਲਿਸ ਓਰਟਿਜ਼ ਤੋਂ ਹਾਰਿਦਆਂ ਬਾਹਰ ਹੋ ਗਈ ਹੈ। ਰਾਸ਼ਟਰਮੰਡਲ ਖੇਡਾਂ 2022 ਵਿਚ ਚਾਂਦੀ ਦਾ ਤਗ਼ਮਾ ਜੇਤੂ ਤੁਲੀਕਾ ਨੂੰ ਕਿਊਬਾ ਦੇ ਖਿਡਾਰੀ ਵਿਰੁੱਧ 0-10 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਓਰਟਿਜ਼ ਦੇ ਵਿਰੁੱਧ ਤੁਲੀਕਾ ਸਿਰਫ਼ […]

ਟਰੰਪ ਨੇ ਕਮਲਾ ਹੈਰਿਸ ਦੇ ਭਾਰਤੀ ਜਾਂ ਸਿਆਹਫ਼ਾਮ ਹੋਣ ‘ਤੇ ਚੁੱਕੇ ਸਵਾਲ 

ਵਾਸ਼ਿੰਗਟਨ, 2 ਅਗਸਤ (ਪੰਜਾਬ ਮੇਲ)- ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਲਡ ਟਰੰਪ ਨੇ ਡੈਮੋਕਰੈਟ ਉਮੀਦਵਾਰ ਕਮਲਾ ਹੈਰਿਸ ਖ਼ਿਲਾਫ਼ ਨਸਲੀ ਟਿੱਪਣੀ ਕਰਦਿਆਂ ਉਨ੍ਹਾਂ ਤੋਂ ਪੁੱਛਿਆ ਕਿ ਕੀ ਉਹ ਭਾਰਤੀ ਹਨ ਜਾਂ ਸਿਆਹਫ਼ਾਮ। ਇਸ ‘ਤੇ ਉਪ ਰਾਸ਼ਟਰਪਤੀ ਹੈਰਿਸ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਸਾਬਕਾ ਰਾਸ਼ਟਰਪਤੀ ਦੀ ਟਿੱਪਣੀ ਨੂੰ ਫੁੱਟ-ਪਾਊ ਅਤੇ ਨਿਰਾਦਰ ਦਾ ਪੁਰਾਣਾ ਰਾਗ ਦੱਸਿਆ ਹੈ। […]

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਸਰਪ੍ਰਸਤ ਸ. ਢੀਂਡਸਾ ਨੂੰ ਪਾਰਟੀ ‘ਚੋਂ ਕੱਢਿਆ

ਚੰਡੀਗੜ੍ਹ, 2 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਇਹ ਫੈਸਲਾ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਲਿਆ ਗਿਆ। ਮੀਟਿੰਗ ਵਿੱਚ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਗੁਲਜ਼ਾਰ ਸਿੰਘ ਰਣੀਕੇ ਵੀ ਮੌਜੂਦ ਸਨ। […]

ਸਵਾਤੀ ਮਾਲੀਵਾਲ ਕੇਸ: ਹਾਈ ਕੋਰਟ ਵੱਲੋਂ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਨੂੰ ਝਟਕਾ

-ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੀ ਪਟੀਸ਼ਨ ਖਾਰਜ ਕੀਤੀ ਨਵੀਂ ਦਿੱਲੀ, 2 ਅਗਸਤ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਕਥਿਤ ਹਮਲੇ ਨਾਲ ਸਬੰਧਤ ਕੇਸ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੀ ਪਟੀਸ਼ਨ ਖਾਰਜ ਕਰ ਦਿੱਤੀ […]

ਆਸਟਰੇਲੀਆ ਨੇ ਲਿਬਨਾਨ ‘ਚੋਂ ਆਪਣੇ ਨਾਗਰਿਕ ਵਾਪਸ ਸੱਦੇ: ਪੈੱਨੀ ਵੋਂਗ

ਸਿਡਨੀ, 2 ਅਗਸਤ (ਪੰਜਾਬ ਮੇਲ)- ਆਸਟਰੇਲੀਆ ਨੇ ਲਿਬਨਾਨ ਵਿਚ ਰਹਿ ਰਹੇ ਨਾਗਰਿਕਾਂ ਨੂੰ ਵਾਪਸ ਆਉਣ ਦੀ ਹਦਾਇਤ ਕੀਤੀ ਹੈ। ਵਿਦੇਸ਼ ਮੰਤਰੀ ਪੈੱਨੀ ਵੋਂਗ ਨੇ ਕਿਹਾ ਕਿ ਆਸਟਰੇਲੀਆ ਲਿਬਨਾਨ ਲਈ ਆਪਣੀਆਂ ਉਡਾਣਾਂ ਕਿਸੇ ਵੀ ਵੇਲੇ ਬੰਦ ਕਰ ਸਕਦਾ ਹੈ ਅਤੇ ਅਜਿਹੀ ਸਥਿਤੀ ‘ਚ ਉੱਥੇ ਰਹਿ ਰਹੇ ਆਸਟਰੇਲਿਆਈ ਨਾਗਰਿਕਾਂ ਨੂੰ ਘਰ ਵਾਪਸੀ ਲਈ ਪ੍ਰੇਸ਼ਾਨੀ ਪੈਦਾ ਹੋ ਸਕਦੀ […]