Vancouver ਵਿਚਾਰ ਮੰਚ ਦੇ ਲੇਖਕਾਂ ਨੇ ਨਾਮਵਰ ਗਜ਼ਲਗੋ ਜਸਵਿੰਦਰ ਦਾ ਜਨਮ ਦਿਨ ਮਨਾਇਆ
ਸਰੀ, 20 ਦਸੰਬਰ (ਹਰਦਮ ਮਾਨ/ਪੰਜਾਬ ਮੇਲ)- ਬੀਤੇ ਦਿਨੀਂ ਵੈਨਕੂਵਰ ਵਿਚਾਰ ਮੰਚ ਵੱਲੋਂ ਪੰਜਾਬੀ ਦੇ ਨਾਮਵਰ ਗਜ਼ਲਗੋ ਜਸਵਿੰਦਰ ਦਾ ਜਨਮ ਦਿਨ ਜਰਨੈਲ ਆਰਟ ਗੈਲਰੀ ਸਰੀ ਵਿਖੇ ਮਨਾਇਆ ਗਿਆ। ਇਸ ਮੌਕੇ ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ, ਪ੍ਰਸਿੱਧ ਸ਼ਾਇਰ ਮੋਹਨ ਗਿੱਲ, ਨਾਮਵਰ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ, ਅੰਗਰੇਜ਼ ਬਰਾੜ, ਨਵਦੀਪ ਗਿੱਲ, ਚਰਨਜੀਤ ਸਿੰਘ ਸਲ੍ਹੀਣਾ ਅਤੇ ਹਰਦਮ ਸਿੰਘ […]