ਬੋਸਟਨ ‘ਚ 11 ਭਾਰਤੀ ਨਾਗਰਿਕਾਂ ‘ਤੇ ਵੀਜ਼ਾ ਧੋਖਾਧੜੀ ਦਾ ਮਾਮਲਾ ਦਰਜ
ਬੋਸਟਨ, 18 ਮਾਰਚ (ਪੰਜਾਬ ਮੇਲ)- ਅਮਰੀਕਾ ਦੇ ਮੈਸੇਚਿਉਸੇਟਸ ਦੇ ਬੋਸਟਨ ਵਿਚ ਇੱਕ ਵੱਡੇ ਵੀਜ਼ਾ ਧੋਖਾਧੜੀ ਦੇ ਮਾਮਲੇ ਦਾ ਪਰਦਾਫਾਸ਼ ਹੋਇਆ ਹੈ। ਅਮਰੀਕੀ ਅਧਿਕਾਰੀਆਂ ਨੇ 11 ਭਾਰਤੀ ਨਾਗਰਿਕਾਂ ‘ਤੇ ਜਾਅਲੀ ਡਕੈਤੀਆਂ ਕਰਨ ਅਤੇ ਇਮੀਗ੍ਰੇਸ਼ਨ ਲਾਭ ਪ੍ਰਾਪਤ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ। ਅਮਰੀਕੀ ਅਟਾਰਨੀ ਦਫ਼ਤਰ, ਮੈਸੇਚਿਉਸੇਟਸ ਦੇ ਅਨੁਸਾਰ, ਮੁਲਜ਼ਮਾਂ ਨੇ ਕਥਿਤ ਤੌਰ ‘ਤੇ ”ਸਟੇਜਡ […]