E.D. ਵੱਲੋਂ ‘ਆਪ’ ਨੇਤਾ ਦੀਪਕ ਸਿੰਘਲਾ ਦੇ ਘਰ ਛਾਪੇਮਾਰੀ
ਨਵੀਂ ਦਿੱਲੀ, 27 ਮਾਰਚ (ਪੰਜਾਬ ਮੇਲ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਆਬਕਾਰੀ ਨੀਤੀ ਵਿਚ ਘਪਲੇ ਮਾਮਲੇ ‘ਚ ਆਮ ਆਦਮੀ ਪਾਰਟੀ (ਆਪ) ਦੇ ਇਕ ਹੋਰ ਆਗੂ ਦੇ ਘਰ ਛਾਪਾ ਮਾਰਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਦੀਪਕ ਸਿੰਗਲਾ ‘ਆਪ’ ਦੇ ਦੂਜੇ ਆਗੂ ਹਨ, ਜਿਨ੍ਹਾਂ ਦੇ ਘਰ ਈ.ਡੀ. ਵੱਲੋਂ ਛਾਪੇਮਾਰੀ ਕੀਤੀ ਗਈ […]